ਉਤਪਤ 40

ਤਾਂ ਉਸ ਨੇ ਫ਼ਿਰਾਊਨ ਦੇ ਅਧਿਕਾਰੀਆਂ ਨੂੰ ਜਿਹੜੇ ਉਸ ਦੇ ਮਾਲਕ ਦੇ ਘਰ ਵਿੱਚ ਉਸ ਦੇ ਨਾਲ ਕੈਦ ਵਿੱਚ ਸਨ ਪੁੱਛਿਆ, ਤੁਸੀਂ ਅੱਜ ਇੰਨੇ ਉਦਾਸ ਕਿਉਂ ਲੱਗ ਰਹੇ ਹੋ?

Genesis 40:7 (UKJV) And he asked Pharaoh's officers that were with him in the ward of his lord's house, saying, Wherefore look all of you so sadly to day?

5ਮਿਸਰ ਦੇ ਰਾਜੇ ਦਾ ਸਾਕੀ ਅਤੇ ਰਸੋਈਆ ਜੋ ਕੈਦ ਵਿੱਚ ਸਨ, ਉਹਨਾਂ ਵਿੱਚੋਂ ਦੋਵਾਂ ਨੇ ਉਸੇ ਰਾਤ ਇੱਕ ਸੁਪਨਾ ਦੇਖਿਆ ਅਤੇ ਹਰੇਕ ਸੁਪਨੇ ਦਾ ਅਲੱਗ-ਅਲੱਗ ਅਰਥ ਸੀ।

6ਅਗਲੀ ਸਵੇਰ ਯੋਸੇਫ਼ ਉਹਨਾਂ ਕੋਲ ਆਇਆ ਤਾਂ ਉਸ ਨੇ ਵੇਖਿਆ ਕਿ ਉਹ ਉਦਾਸ ਸਨ।

7ਤਾਂ ਉਸ ਨੇ ਫ਼ਿਰਾਊਨ ਦੇ ਅਧਿਕਾਰੀਆਂ ਨੂੰ ਜਿਹੜੇ ਉਸ ਦੇ ਮਾਲਕ ਦੇ ਘਰ ਵਿੱਚ ਉਸ ਦੇ ਨਾਲ ਕੈਦ ਵਿੱਚ ਸਨ ਪੁੱਛਿਆ, ਤੁਸੀਂ ਅੱਜ ਇੰਨੇ ਉਦਾਸ ਕਿਉਂ ਲੱਗ ਰਹੇ ਹੋ?

8ਉਹਨਾਂ ਨੇ ਉੱਤਰ ਦਿੱਤਾ, “ਅਸੀਂ ਦੋਹਾਂ ਨੇ ਸੁਪਨੇ ਵੇਖੇ ਸਨ ਪਰ ਉਹਨਾਂ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ।” ਤਦ ਯੋਸੇਫ਼ ਨੇ ਉਹਨਾਂ ਨੂੰ ਕਿਹਾ, “ਕੀ ਵਿਆਖਿਆ ਪਰਮੇਸ਼ਵਰ ਦੇ ਵੱਸ ਵਿੱਚ ਨਹੀਂ ਹੈ? ਮੈਨੂੰ ਆਪਣੇ ਸੁਪਨੇ ਦੱਸੋ।”

9ਤਾਂ ਪ੍ਰਧਾਨ ਸਾਕੀ ਨੇ ਯੋਸੇਫ਼ ਨੂੰ ਆਪਣਾ ਸੁਪਨਾ ਦੱਸਿਆ। ਉਸ ਨੇ ਉਸ ਨੂੰ ਕਿਹਾ, “ਸੁਪਨੇ ਵਿੱਚ ਮੈਂ ਆਪਣੇ ਸਾਹਮਣੇ ਇੱਕ ਅੰਗੂਰੀ ਵੇਲ ਦੇਖੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.