ਉਤਪਤ 42

ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਤੁਹਾਨੂੰ ਬਾਕੀਆਂ ਨੂੰ ਜੇਲ੍ਹ ਵਿੱਚ ਰੱਖਿਆ ਜਾਵੇਗਾ, ਤਾਂ ਜੋ ਤੁਹਾਡੇ ਸ਼ਬਦਾਂ ਦੀ ਜਾਂਚ ਕੀਤੀ ਜਾ ਸਕੇ ਕਿ ਤੁਸੀਂ ਸੱਚ ਬੋਲ ਰਹੇ ਹੋ ਜਾਂ ਨਹੀਂ। ਜੇਕਰ ਨਹੀਂ, ਤਾਂ ਫ਼ਿਰਾਊਨ ਦੀ ਜ਼ਿੰਦਗੀ ਦੀ ਸਹੁੰ, ਤੁਸੀਂ ਜ਼ਰੂਰ ਜਾਸੂਸ ਹੋ!”

Genesis 42:16 (UKJV) Send one of you, and let him fetch your brother, and all of you shall be kept in prison, that your words may be proved, whether there be any truth in you: or else by the life of Pharaoh surely all of you are spies.

14ਯੋਸੇਫ਼ ਨੇ ਉਹਨਾਂ ਨੂੰ ਆਖਿਆ, “ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਤੁਸੀਂ ਜਾਸੂਸ ਹੋ!

15ਅਤੇ ਇਸ ਤਰ੍ਹਾਂ ਤੁਹਾਡੀ ਪਰਖ ਕੀਤੀ ਜਾਵੇਗੀ, ਫ਼ਿਰਾਊਨ ਦੇ ਜੀਵਨ ਦੀ ਸਹੁੰ ਤੁਸੀਂ ਇਸ ਥਾਂ ਨੂੰ ਛੱਡ ਕੇ ਨਹੀਂ ਜਾਵੋਂਗੇ ਜਦੋਂ ਤੱਕ ਤੁਹਾਡਾ ਸਭ ਤੋਂ ਛੋਟਾ ਭਰਾ ਇੱਥੇ ਨਹੀਂ ਆਉਂਦਾ।

16ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਤੁਹਾਨੂੰ ਬਾਕੀਆਂ ਨੂੰ ਜੇਲ੍ਹ ਵਿੱਚ ਰੱਖਿਆ ਜਾਵੇਗਾ, ਤਾਂ ਜੋ ਤੁਹਾਡੇ ਸ਼ਬਦਾਂ ਦੀ ਜਾਂਚ ਕੀਤੀ ਜਾ ਸਕੇ ਕਿ ਤੁਸੀਂ ਸੱਚ ਬੋਲ ਰਹੇ ਹੋ ਜਾਂ ਨਹੀਂ। ਜੇਕਰ ਨਹੀਂ, ਤਾਂ ਫ਼ਿਰਾਊਨ ਦੀ ਜ਼ਿੰਦਗੀ ਦੀ ਸਹੁੰ, ਤੁਸੀਂ ਜ਼ਰੂਰ ਜਾਸੂਸ ਹੋ!”

17ਅਤੇ ਉਸ ਨੇ ਉਹਨਾਂ ਸਾਰਿਆਂ ਨੂੰ ਤਿੰਨ ਦਿਨਾਂ ਲਈ ਹਿਰਾਸਤ ਵਿੱਚ ਰੱਖਿਆ।

18ਤੀਜੇ ਦਿਨ ਯੋਸੇਫ਼ ਨੇ ਉਹਨਾਂ ਨੂੰ ਆਖਿਆ, ਅਜਿਹਾ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ ਕਿਉਂ ਜੋ ਮੈਂ ਪਰਮੇਸ਼ਵਰ ਤੋਂ ਡਰਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.