ਉਤਪਤ 44

ਪਰ ਤੁਸੀਂ ਆਪਣੇ ਸੇਵਕਾਂ ਨੂੰ ਕਿਹਾ ਸੀ, ‘ਜਦ ਤੱਕ ਤੁਹਾਡਾ ਸਭ ਤੋਂ ਛੋਟਾ ਭਰਾ ਤੁਹਾਡੇ ਨਾਲ ਨਹੀਂ ਆਉਂਦਾ, ਤੁਸੀਂ ਮੇਰਾ ਮੂੰਹ ਨਹੀਂ ਵੇਖੋਂਗੇ।’

Genesis 44:23 (UKJV) And you said unto your servants, Except your youngest brother come down with you, all of you shall see my face no more.

21“ਤਦ ਤੁਸੀਂ ਆਪਣੇ ਸੇਵਕਾਂ ਨੂੰ ਕਿਹਾ, ‘ਉਸ ਨੂੰ ਮੇਰੇ ਕੋਲ ਹੇਠਾਂ ਲਿਆਓ ਤਾਂ ਜੋ ਮੈਂ ਉਸਨੂੰ ਖੁਦ ਵੇਖ ਸਕਾਂ।’

22ਅਤੇ ਅਸੀਂ ਆਪਣੇ ਮਾਲਕ ਨੂੰ ਕਿਹਾ, ‘ਮੁੰਡਾ ਆਪਣੇ ਪਿਤਾ ਨੂੰ ਨਹੀਂ ਛੱਡ ਸਕਦਾ ਕਿਉਂਕਿ ਜੇਕਰ ਉਹ ਉਸਨੂੰ ਛੱਡ ਦਿੰਦਾ ਹੈ, ਤਾਂ ਉਸਦਾ ਪਿਤਾ ਮਰ ਜਾਵੇਗਾ।’

23ਪਰ ਤੁਸੀਂ ਆਪਣੇ ਸੇਵਕਾਂ ਨੂੰ ਕਿਹਾ ਸੀ, ‘ਜਦ ਤੱਕ ਤੁਹਾਡਾ ਸਭ ਤੋਂ ਛੋਟਾ ਭਰਾ ਤੁਹਾਡੇ ਨਾਲ ਨਹੀਂ ਆਉਂਦਾ, ਤੁਸੀਂ ਮੇਰਾ ਮੂੰਹ ਨਹੀਂ ਵੇਖੋਂਗੇ।’

24ਜਦੋਂ ਅਸੀਂ ਤੁਹਾਡੇ ਸੇਵਕ ਸਾਡੇ ਪਿਤਾ ਕੋਲ ਵਾਪਸ ਗਏ, ਅਸੀਂ ਉਸ ਨੂੰ ਦੱਸਿਆ ਕਿ ਮੇਰੇ ਮਾਲਕ ਨੇ ਕੀ ਕਿਹਾ ਸੀ।

25“ਤਦ ਸਾਡੇ ਪਿਤਾ ਨੇ ਕਿਹਾ, ‘ਵਾਪਸ ਜਾ ਕੇ ਥੋੜ੍ਹਾ ਹੋਰ ਭੋਜਨ ਖਰੀਦੋ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.