ਉਤਪਤ 44

ਉਹਨਾਂ ਵਿੱਚੋਂ ਇੱਕ ਮੇਰੇ ਕੋਲੋਂ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਜ਼ਰੂਰ ਪਾੜਿਆ ਗਿਆ ਹੈ, ਅਤੇ ਉਦੋਂ ਤੋਂ ਮੈਂ ਉਸਨੂੰ ਨਹੀਂ ਦੇਖਿਆ ਹੈ।

Genesis 44:28 (UKJV) And the one went out from me, and I said, Surely he is torn in pieces; and I saw him not since:

26ਪਰ ਅਸੀਂ ਕਿਹਾ, ‘ਅਸੀਂ ਹੇਠਾਂ ਨਹੀਂ ਜਾ ਸਕਦੇ। ਜੇਕਰ ਸਾਡਾ ਸਭ ਤੋਂ ਛੋਟਾ ਭਰਾ ਸਾਡੇ ਨਾਲ ਹੈ ਤਾਂ ਹੀ ਅਸੀਂ ਜਾਵਾਂਗੇ। ਅਸੀਂ ਉਸ ਆਦਮੀ ਦਾ ਮੂੰਹ ਨਹੀਂ ਦੇਖ ਸਕਦੇ ਜਦੋਂ ਤੱਕ ਸਾਡਾ ਸਭ ਤੋਂ ਛੋਟਾ ਭਰਾ ਸਾਡੇ ਨਾਲ ਨਾ ਹੋਵੇ।’

27“ਤੁਹਾਡੇ ਸੇਵਕ ਮੇਰੇ ਪਿਤਾ ਨੇ ਸਾਨੂੰ ਕਿਹਾ, ‘ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।

28ਉਹਨਾਂ ਵਿੱਚੋਂ ਇੱਕ ਮੇਰੇ ਕੋਲੋਂ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਜ਼ਰੂਰ ਪਾੜਿਆ ਗਿਆ ਹੈ, ਅਤੇ ਉਦੋਂ ਤੋਂ ਮੈਂ ਉਸਨੂੰ ਨਹੀਂ ਦੇਖਿਆ ਹੈ।

29ਜੇਕਰ ਤੁਸੀਂ ਇਸ ਨੂੰ ਵੀ ਮੇਰੇ ਕੋਲੋਂ ਲੈ ਲਵੋ ਅਤੇ ਕੋਈ ਬਿਪਤਾ ਉਸ ਤੇ ਆ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ।’

30“ਸੋ ਹੁਣ, ਜੇਕਰ ਉਹ ਮੁੰਡਾ ਮੇਰੇ ਜਾਣ ਵੇਲੇ ਸਾਡੇ ਨਾਲ ਨਾ ਹੋਵੇ। ਆਪਣੇ ਦਾਸ ਮੇਰੇ ਪਿਤਾ ਕੋਲ ਵਾਪਸ ਜਾਓ, ਅਤੇ ਜੇਕਰ ਮੇਰਾ ਪਿਤਾ, ਜਿਸ ਦੀ ਜ਼ਿੰਦਗੀ ਇਸ ਮੁੰਡੇ ਦੇ ਜੀਵਨ ਨਾਲ ਜੁੜੀ ਹੋਈ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.