ਉਤਪਤ 44

“ਹੁਣ ਕਿਰਪਾ ਕਰਕੇ ਆਪਣੇ ਸੇਵਕ ਨੂੰ ਇੱਥੇ ਮੇਰੇ ਮਾਲਕ ਦਾ ਗ਼ੁਲਾਮ ਬਣ ਕੇ ਰਹਿਣ ਦਿਓ। ਲੜਕੇ ਦੀ ਜਗ੍ਹਾ ਅਤੇ ਲੜਕੇ ਨੂੰ ਆਪਣੇ ਭਰਾਵਾਂ ਨਾਲ ਵਾਪਸ ਜਾਣ ਦਿਓ।

Genesis 44:33 (UKJV) Now therefore, I pray you, let your servant abide instead of the lad a bondman to my lord; and let the lad go up with his brethren.

31ਜਦ ਉਹ ਇਹ ਵੇਖੇ ਕਿ ਲੜਕਾ ਨਾਲ ਨਹੀਂ ਹੈ, ਤਾਂ ਉਹ ਮਰ ਜਾਵੇਗਾ। ਤੁਹਾਡੇ ਸੇਵਕ ਸਾਡੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ।

32ਤੁਹਾਡੇ ਸੇਵਕ ਨੇ ਆਪਣੇ ਪਿਤਾ ਨੂੰ ਇਹ ਆਖ ਕੇ ਲੜਕੇ ਦੀ ਜ਼ਿੰਮੇਵਾਰੀ ਲਈ ਹੈ ਕਿ ਜੇਕਰ ਮੈਂ ਉਸਨੂੰ ਤੁਹਾਡੇ ਕੋਲ ਵਾਪਸ ਨਾ ਲਿਆਵਾਂ, ਤਾਂ ਮੇਰੇ ਪਿਤਾ ਦਾ ਮੈਂ ਸਾਰੀ ਉਮਰ ਦੋਸ਼ੀ ਹੋਵਾਗਾ।

33“ਹੁਣ ਕਿਰਪਾ ਕਰਕੇ ਆਪਣੇ ਸੇਵਕ ਨੂੰ ਇੱਥੇ ਮੇਰੇ ਮਾਲਕ ਦਾ ਗ਼ੁਲਾਮ ਬਣ ਕੇ ਰਹਿਣ ਦਿਓ। ਲੜਕੇ ਦੀ ਜਗ੍ਹਾ ਅਤੇ ਲੜਕੇ ਨੂੰ ਆਪਣੇ ਭਰਾਵਾਂ ਨਾਲ ਵਾਪਸ ਜਾਣ ਦਿਓ।

34ਜੇ ਲੜਕਾ ਮੇਰੇ ਨਾਲ ਨਹੀਂ ਹੈ ਤਾਂ ਮੈਂ ਆਪਣੇ ਪਿਤਾ ਕੋਲ ਵਾਪਸ ਕਿਵੇਂ ਜਾ ਸਕਦਾ ਹਾਂ? ਨਹੀਂ! ਮੈਨੂੰ ਉਹ ਦੁੱਖ ਨਾ ਦੇਖਣ ਦਿਓ ਜੋ ਮੇਰੇ ਪਿਤਾ ਉੱਤੇ ਆਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.