ਉਤਪਤ 44

ਕੀ ਇਹ ਉਹ ਪਿਆਲਾ ਨਹੀਂ ਜਿਸ ਤੋਂ ਮੇਰਾ ਮਾਲਕ ਪੀਂਦਾ ਹੈ ਅਤੇ ਭਵਿੱਖਬਾਣੀ ਕਰਨ ਲਈ ਵੀ ਵਰਤਦਾ ਹੈ? ਇਹ ਇੱਕ ਬੁਰਾ ਕੰਮ ਹੈ ਜੋ ਤੁਸੀਂ ਕੀਤਾ ਹੈ।’ ”

Genesis 44:5 (UKJV) Is not this it in which my lord drinks, and whereby indeed he divines? all of you have done evil in so doing.

3ਜਦੋਂ ਸਵੇਰ ਹੋਈ ਤਾਂ ਮਨੁੱਖਾਂ ਨੂੰ ਆਪਣੇ ਗਧਿਆਂ ਸਮੇਤ ਰਾਹ ਵਿੱਚ ਭੇਜਿਆ ਗਿਆ।

4ਉਹ ਸ਼ਹਿਰ ਤੋਂ ਬਹੁਤੇ ਦੂਰ ਨਹੀਂ ਗਏ ਸਨ ਕਿ ਯੋਸੇਫ਼ ਨੇ ਆਪਣੇ ਮੁਖ਼ਤਿਆਰ ਨੂੰ ਕਿਹਾ, “ਉਹਨਾਂ ਮਨੁੱਖਾਂ ਦੇ ਪਿੱਛੇ ਤੁਰੋ ਅਤੇ ਜਦੋਂ ਤੁਸੀਂ ਉਹਨਾਂ ਨੂੰ ਫੜੋ ਤਾਂ ਉਹਨਾਂ ਨੂੰ ਆਖੋ, ‘ਤੁਸੀਂ ਭਲਿਆਈ ਦਾ ਬਦਲਾ ਬੁਰਾਈ ਨਾਲ ਕਿਉਂ ਲਿਆ ਹੈ?

5ਕੀ ਇਹ ਉਹ ਪਿਆਲਾ ਨਹੀਂ ਜਿਸ ਤੋਂ ਮੇਰਾ ਮਾਲਕ ਪੀਂਦਾ ਹੈ ਅਤੇ ਭਵਿੱਖਬਾਣੀ ਕਰਨ ਲਈ ਵੀ ਵਰਤਦਾ ਹੈ? ਇਹ ਇੱਕ ਬੁਰਾ ਕੰਮ ਹੈ ਜੋ ਤੁਸੀਂ ਕੀਤਾ ਹੈ।’ ”

6ਜਦੋਂ ਉਸਨੇ ਉਹਨਾਂ ਨੂੰ ਫੜ ਲਿਆ ਅਤੇ ਉਸਨੇ ਉਹਨਾਂ ਨੂੰ ਉਹ ਸ਼ਬਦ ਦੁਹਰਾਏ।

7ਪਰ ਉਹਨਾਂ ਨੇ ਉਸ ਨੂੰ ਆਖਿਆ, “ਮੇਰਾ ਮਾਲਕ ਇਹੋ ਜਿਹੀਆਂ ਗੱਲਾਂ ਕਿਉਂ ਆਖਦਾ ਹੈ? ਤੇਰੇ ਸੇਵਕਾਂ ਤੋਂ ਅਜਿਹਾ ਕੁਝ ਕਰਨਾ ਦੂਰ ਹੋਵੇ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.