ਉਤਪਤ 45

ਅਤੇ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਹਨਾਂ ਲਈ ਰੋਇਆ। ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਸ ਨਾਲ ਗੱਲ ਕੀਤੀ।

Genesis 45:15 (UKJV) Moreover he kissed all his brethren, and wept upon them: and after that his brethren talked with him.

13ਮੇਰੇ ਪਿਤਾ ਨੂੰ ਉਸ ਸਾਰੇ ਆਦਰ ਬਾਰੇ ਦੱਸੋ ਜੋ ਮੈਨੂੰ ਮਿਸਰ ਵਿੱਚ ਦਿੱਤਾ ਗਿਆ ਅਤੇ ਜੋ ਕੁਝ ਤੁਸੀਂ ਵੇਖਿਆ ਹੈ ਅਤੇ ਮੇਰੇ ਪਿਤਾ ਨੂੰ ਇੱਥੇ ਜਲਦੀ ਹੇਠਾਂ ਲਿਆਓ।”

14ਤਦ ਉਸ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਂਦਾ ਰਿਹਾ।

15ਅਤੇ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਹਨਾਂ ਲਈ ਰੋਇਆ। ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਸ ਨਾਲ ਗੱਲ ਕੀਤੀ।

16ਜਦੋਂ ਇਹ ਖ਼ਬਰ ਫ਼ਿਰਾਊਨ ਦੇ ਮਹਿਲ ਵਿੱਚ ਪਹੁੰਚੀ ਕਿ ਯੋਸੇਫ਼ ਦੇ ਭਰਾ ਆਏ ਹਨ ਤਾਂ ਫ਼ਿਰਾਊਨ ਅਤੇ ਉਸ ਦੇ ਸਾਰੇ ਅਧਿਕਾਰੀ ਪ੍ਰਸੰਨ ਹੋਏ।

17ਫ਼ਿਰਾਊਨ ਨੇ ਯੋਸੇਫ਼ ਨੂੰ ਆਖਿਆ, “ਆਪਣੇ ਭਰਾਵਾਂ ਨੂੰ ਆਖ, ‘ਇੰਝ ਕਰੋ ਕਿ ਆਪਣੇ ਪਸ਼ੂਆਂ ਨੂੰ ਲੱਦ ਕੇ ਕਨਾਨ ਦੀ ਧਰਤੀ ਨੂੰ ਪਰਤ ਜਾਓ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.