ਉਤਪਤ 46

ਯੋਸੇਫ਼ ਤੋਂ ਮਿਸਰ ਦੇ ਵਿੱਚ ਊਨ ਦੇ ਜਾਜਕ ਪੋਟੀਫੇਰਾ ਦੀ ਧੀ ਆਸਨਾਥ ਨੇ ਮਨੱਸ਼ੇਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।

Genesis 46:20 (UKJV) And unto Joseph in the land of Egypt were born Manasseh and Ephraim, which Asenath the daughter of Potipherah priest of On bare unto him.

18ਇਹ ਉਹ ਬੱਚੇ ਸਨ ਜੋ ਯਾਕੋਬ ਲਈ ਜ਼ਿਲਫ਼ਾਹ ਤੋਂ ਪੈਦਾ ਹੋਏ ਸਨ, ਜਿਨ੍ਹਾਂ ਨੂੰ ਲਾਬਾਨ ਨੇ ਆਪਣੀ ਧੀ ਲੇਆਹ ਨੂੰ ਦਿੱਤਾ ਸੀ, ਕੁੱਲ ਮਿਲਾ ਕੇ ਸੋਲਾਂ।

19ਯਾਕੋਬ ਦੀ ਪਤਨੀ ਰਾਖ਼ੇਲ ਦੇ ਪੁੱਤਰ: ਯੋਸੇਫ਼ ਅਤੇ ਬਿਨਯਾਮੀਨ।

20ਯੋਸੇਫ਼ ਤੋਂ ਮਿਸਰ ਦੇ ਵਿੱਚ ਊਨ ਦੇ ਜਾਜਕ ਪੋਟੀਫੇਰਾ ਦੀ ਧੀ ਆਸਨਾਥ ਨੇ ਮਨੱਸ਼ੇਹ ਅਤੇ ਇਫ਼ਰਾਈਮ ਨੂੰ ਜਨਮ ਦਿੱਤਾ।

21ਬਿਨਯਾਮੀਨ ਦੇ ਪੁੱਤਰ: ਬੇਲਾ, ਬੇਕਰ, ਅਸ਼ਬੇਲ, ਗੇਰਾ, ਨਅਮਾਨ, ਏਹੀ, ਰੋਸ਼, ਮੁੱਫੀਮ, ਹੁੱਪੀਮ ਅਤੇ ਅਰਦ ਸਨ।

22ਇਹ ਰਾਖ਼ੇਲ ਦੇ ਪੁੱਤਰ ਸਨ ਜੋ ਯਾਕੋਬ ਤੋਂ ਪੈਦਾ ਹੋਏ ਸਨ, ਕੁੱਲ ਮਿਲਾ ਕੇ ਚੌਦਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.