ਉਤਪਤ 46

ਬਿਲਹਾਹ ਤੋਂ ਯਾਕੋਬ ਦੇ ਇਹ ਕੁੱਲ ਸੱਤ ਪੁੱਤਰ ਪੈਦਾ ਹੋਏ, ਜਿਨ੍ਹਾਂ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ।

Genesis 46:25 (UKJV) These are the sons of Bilhah, which Laban gave unto Rachel his daughter, and she bare these unto Jacob: all the souls were seven.

23ਦਾਨ ਦਾ ਪੁੱਤਰ: ਹੁਸ਼ੀਮ ਸੀ।

24ਨਫ਼ਤਾਲੀ ਦੇ ਪੁੱਤਰ: ਯਹਜ਼ੀਏਲ, ਗੁਨੀ, ਯੇਜ਼ਰ ਅਤੇ ਸ਼ਿਲੇਮ।

25ਬਿਲਹਾਹ ਤੋਂ ਯਾਕੋਬ ਦੇ ਇਹ ਕੁੱਲ ਸੱਤ ਪੁੱਤਰ ਪੈਦਾ ਹੋਏ, ਜਿਨ੍ਹਾਂ ਨੂੰ ਲਾਬਾਨ ਨੇ ਆਪਣੀ ਧੀ ਰਾਖ਼ੇਲ ਨੂੰ ਦਿੱਤਾ ਸੀ।

26ਯਾਕੋਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ।

27ਯੋਸੇਫ਼ ਦੇ ਪੁੱਤਰ ਜਿਹੜੇ ਉਸ ਤੋਂ ਮਿਸਰ ਵਿੱਚ ਜਨਮੇ ਦੋ ਸਨ। ਇਸ ਤਰ੍ਹਾਂ ਉਹ ਸਾਰੇ ਜਿਹੜੇ ਯਾਕੋਬ ਦੇ ਘਰਾਣੇ ਤੋਂ ਮਿਸਰ ਵਿੱਚ ਆਏ ਸਨ, ਸੱਤਰ ਮਨੁੱਖ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.