ਉਤਪਤ 48

ਅਤੇ ਮੈਂ ਤੈਨੂੰ ਤੇਰੇ ਭਰਾਵਾਂ ਨਾਲੋਂ ਇੱਕ ਜ਼ਮੀਨ ਦਾ ਇੱਕ ਵੱਧ ਉਪਜਾਊ ਹਿੱਸਾ ਦਿੱਤਾ ਹੈ, ਜੋ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਨੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।”

Genesis 48:22 (UKJV) Moreover I have given to you one portion above your brethren, which I took out of the hand of the Amorite with my sword and with my bow.

20ਉਸ ਦਿਨ ਉਸ ਨੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਆਖਿਆ, “ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ: ‘ਪਰਮੇਸ਼ਵਰ ਤੁਹਾਨੂੰ ਇਫ਼ਰਾਈਮ ਅਤੇ ਮਨੱਸ਼ੇਹ ਵਰਗਾ ਬਣਾਵੇ।’ ” ਇਸ ਲਈ ਉਸ ਨੇ ਇਫ਼ਰਾਈਮ ਨੂੰ ਮਨੱਸ਼ੇਹ ਤੋਂ ਅੱਗੇ ਰੱਖਿਆ।

21ਤਦ ਇਸਰਾਏਲ ਨੇ ਯੋਸੇਫ਼ ਨੂੰ ਆਖਿਆ, “ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ਵਰ ਤੁਹਾਡੇ ਅੰਗ-ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਉ ਦਾਦਿਆਂ ਦੇ ਦੇਸ਼ ਵਿੱਚ ਵਾਪਸ ਲੈ ਆਵੇਗਾ।

22ਅਤੇ ਮੈਂ ਤੈਨੂੰ ਤੇਰੇ ਭਰਾਵਾਂ ਨਾਲੋਂ ਇੱਕ ਜ਼ਮੀਨ ਦਾ ਇੱਕ ਵੱਧ ਉਪਜਾਊ ਹਿੱਸਾ ਦਿੱਤਾ ਹੈ, ਜੋ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਨੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.