ਉਤਪਤ 49

“ਗਾਦ ਉੱਤੇ ਹਮਲਾਵਰਾਂ ਦੇ ਇੱਕ ਜੱਥੇ ਦੁਆਰਾ ਹਮਲਾ ਕੀਤਾ ਜਾਵੇਗਾ, ਪਰ ਉਹ ਉਹਨਾਂ ਦੀ ਅੱਡੀ ਉੱਤੇ ਹਮਲਾ ਕਰੇਗਾ।

Genesis 49:19 (UKJV) Gad, a troop shall overcome him: but he shall overcome at the last.

17ਦਾਨ ਸੜਕ ਦੇ ਕਿਨਾਰੇ ਇੱਕ ਸੱਪ ਹੋਵੇਗਾ, ਰਾਹ ਵਿੱਚ ਇੱਕ ਸੱਪ, ਜੋ ਘੋੜੇ ਦੀ ਅੱਡੀ ਨੂੰ ਡੰਗ ਮਾਰਦਾ ਹੈ ਤਾਂ ਜੋ ਉਸ ਦਾ ਸਵਾਰ ਪਿੱਛੇ ਡਿੱਗ ਜਾਵੇ।

18“ਹੇ ਯਾਹਵੇਹ, ਮੈਂ ਤੇਰਾ ਛੁਟਕਾਰਾ ਭਾਲਦਾ ਹਾਂ।

19“ਗਾਦ ਉੱਤੇ ਹਮਲਾਵਰਾਂ ਦੇ ਇੱਕ ਜੱਥੇ ਦੁਆਰਾ ਹਮਲਾ ਕੀਤਾ ਜਾਵੇਗਾ, ਪਰ ਉਹ ਉਹਨਾਂ ਦੀ ਅੱਡੀ ਉੱਤੇ ਹਮਲਾ ਕਰੇਗਾ।

20“ਆਸ਼ੇਰ ਦਾ ਭੋਜਨ ਉੱਤਮ ਹੋਵੇਗਾ; ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ।

21“ਨਫ਼ਤਾਲੀ ਇੱਕ ਸੁਤੰਤਰ ਹਿਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.