ਉਤਪਤ 5

ਕੇਨਾਨ ਦਾ ਪਿਤਾ ਬਣਨ ਤੋਂ ਬਾਅਦ ਅਨੋਸ਼ 815 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।

Genesis 5:10 (UKJV) And Enos lived after he brings forth Cainan eight hundred and fifteen years, and brings forth sons and daughters:

8ਕੁੱਲ ਮਿਲਾ ਕੇ ਸੇਥ 912 ਸਾਲ ਜੀਉਂਦਾ ਰਿਹਾ ਅਤੇ ਫਿਰ ਉਹ ਮਰ ਗਿਆ।

9ਜਦੋਂ ਅਨੋਸ਼ 90 ਸਾਲਾਂ ਦਾ ਹੋਇਆ ਤਾਂ ਉਹ ਕੇਨਾਨ ਦਾ ਪਿਤਾ ਬਣਿਆ।

10ਕੇਨਾਨ ਦਾ ਪਿਤਾ ਬਣਨ ਤੋਂ ਬਾਅਦ ਅਨੋਸ਼ 815 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।

11ਕੁੱਲ ਮਿਲਾ ਕੇ ਅਨੋਸ਼ 905 ਸਾਲ ਜੀਉਂਦਾ ਰਿਹਾ ਅਤੇ ਫਿਰ ਉਹ ਮਰ ਗਿਆ।

12ਜਦੋਂ ਕੇਨਾਨ 70 ਸਾਲਾਂ ਦਾ ਹੋਇਆ ਤਾਂ ਉਹ ਮਹਲਲੇਲ ਦਾ ਪਿਤਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.