ਉਤਪਤ 5

ਮਹਲਲੇਲ ਦਾ ਪਿਤਾ ਬਣਨ ਤੋਂ ਬਾਅਦ ਕੇਨਾਨ 840 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਵੀ ਪੁੱਤਰ ਧੀਆਂ ਜੰਮੇ।

Genesis 5:13 (UKJV) And Cainan lived after he brings forth Mahalaleel eight hundred and forty years, and brings forth sons and daughters:

11ਕੁੱਲ ਮਿਲਾ ਕੇ ਅਨੋਸ਼ 905 ਸਾਲ ਜੀਉਂਦਾ ਰਿਹਾ ਅਤੇ ਫਿਰ ਉਹ ਮਰ ਗਿਆ।

12ਜਦੋਂ ਕੇਨਾਨ 70 ਸਾਲਾਂ ਦਾ ਹੋਇਆ ਤਾਂ ਉਹ ਮਹਲਲੇਲ ਦਾ ਪਿਤਾ ਬਣਿਆ।

13ਮਹਲਲੇਲ ਦਾ ਪਿਤਾ ਬਣਨ ਤੋਂ ਬਾਅਦ ਕੇਨਾਨ 840 ਸਾਲ ਜੀਉਂਦਾ ਰਿਹਾ ਅਤੇ ਉਸ ਦੇ ਹੋਰ ਵੀ ਪੁੱਤਰ ਧੀਆਂ ਜੰਮੇ।

14ਕੁੱਲ ਮਿਲਾ ਕੇ ਕੇਨਾਨ 910 ਸਾਲ ਜੀਉਂਦਾ ਰਿਹਾ ਅਤੇ ਫਿਰ ਉਹ ਮਰ ਗਿਆ।

15ਜਦੋਂ ਮਹਲਲੇਲ 65 ਸਾਲਾਂ ਦਾ ਹੋਇਆ ਤਾਂ ਉਹ ਯਰੇਦ ਦਾ ਪਿਤਾ ਬਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.