ਉਤਪਤ 7

ਸ਼ੁੱਧ ਅਤੇ ਅਸ਼ੁੱਧ ਜਾਨਵਰਾਂ, ਪੰਛੀਆਂ ਅਤੇ ਧਰਤੀ ਉੱਤੇ ਘਿੱਸਰਨ ਵਾਲੇ ਸਾਰੇ ਪ੍ਰਾਣੀਆਂ ਦੇ ਜੋੜੇ,

Genesis 7:8 (UKJV) Of clean beasts, and of beasts that are not clean, and of fowls, and of every thing that creeps upon the earth,

6ਜਦੋਂ ਧਰਤੀ ਉੱਤੇ ਹੜ੍ਹ ਦਾ ਪਾਣੀ ਆਇਆ ਤਾਂ ਨੋਹ 600 ਸਾਲਾਂ ਦਾ ਸੀ।

7ਅਤੇ ਨੋਹ ਅਤੇ ਉਹ ਦੇ ਪੁੱਤਰ ਅਤੇ ਉਹ ਦੀ ਪਤਨੀ ਅਤੇ ਉਸ ਦੀਆਂ ਨੂੰਹਾਂ ਹੜ੍ਹ ਦੇ ਪਾਣੀਆਂ ਤੋਂ ਬਚਣ ਲਈ ਕਿਸ਼ਤੀ ਵਿੱਚ ਵੜ ਗਏ।

8ਸ਼ੁੱਧ ਅਤੇ ਅਸ਼ੁੱਧ ਜਾਨਵਰਾਂ, ਪੰਛੀਆਂ ਅਤੇ ਧਰਤੀ ਉੱਤੇ ਘਿੱਸਰਨ ਵਾਲੇ ਸਾਰੇ ਪ੍ਰਾਣੀਆਂ ਦੇ ਜੋੜੇ,

9ਨਰ ਅਤੇ ਮਾਦਾ, ਨੋਹ ਕੋਲ ਆਏ ਅਤੇ ਕਿਸ਼ਤੀ ਵਿੱਚ ਦਾਖਲ ਹੋਏ, ਜਿਵੇਂ ਕਿ ਪਰਮੇਸ਼ਵਰ ਨੇ ਨੋਹ ਨੂੰ ਹੁਕਮ ਦਿੱਤਾ ਸੀ।

10ਅਤੇ ਸੱਤਾਂ ਦਿਨਾਂ ਬਾਅਦ ਧਰਤੀ ਉੱਤੇ ਹੜ੍ਹ ਦਾ ਪਾਣੀ ਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.