15ਦੁਸ਼ਟ ਦੁਸ਼ਮਣ ਉਨ੍ਹਾਂ ਸਾਰਿਆਂ ਨੂੰ ਕੁੰਡੀਆਂ ਨਾਲ ਖਿੱਚ ਲੈਂਦਾ ਹੈ, ਉਹ ਉਨ੍ਹਾਂ ਨੂੰ ਆਪਣੇ ਜਾਲ ਵਿੱਚ ਫੜ੍ਹ ਲੈਂਦਾ ਹੈ, ਉਹ ਉਨ੍ਹਾਂ ਨੂੰ ਆਪਣੇ ਜਾਲ ਵਿੱਚ ਇਕੱਠਾ ਕਰਦਾ ਹੈ। ਅਤੇ ਇਸ ਤਰ੍ਹਾਂ ਉਹ ਖੁਸ਼ ਅਤੇ ਪ੍ਰਸੰਨ ਹੁੰਦਾ ਹੈ।
16ਇਸ ਲਈ ਉਹ ਆਪਣੇ ਜਾਲ ਲਈ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਜਾਲਾਂ ਲਈ ਧੂਪ ਧੁਖਾਉਂਦਾ ਹੈ, ਕਿਉਂਕਿ ਉਹ ਆਪਣੇ ਜਾਲ ਨਾਲ ਐਸ਼ੋ-ਆਰਾਮ ਵਿੱਚ ਰਹਿੰਦਾ ਹੈ ਅਤੇ ਸਭ ਤੋਂ ਵਧੀਆ ਭੋਜਨ ਦਾ ਆਨੰਦ ਲੈਂਦਾ ਹੈ।
17ਕੀ ਉਹ ਆਪਣੇ ਜਾਲ਼ ਨੂੰ ਖਾਲੀ ਕਰਦਾ ਰਹੇ, ਰਹਿਮ ਤੋਂ ਬਿਨਾਂ ਕੌਮਾਂ ਦਾ ਨਾਸ ਕਰਦਾ ਰਹੇ?