ਹਬੱਕੂਕ 2

ਮੈਂ ਆਪਣੇ ਪਹਿਰੇ ਉੱਤੇ ਖੜ੍ਹਾ ਹੋਵਾਂਗਾ ਅਤੇ ਮੈਂ ਕਿਲੇ ਦੀ ਉੱਚੀ ਕੰਧ ਉੱਤੇ ਖੜ੍ਹਾ ਹੋਵਾਂਗਾ; ਮੈਂ ਦੇਖਾਂਗਾ ਕਿ ਉਹ ਮੈਨੂੰ ਕੀ ਕਹੇਗਾ, ਅਤੇ ਮੈਂ ਇਸ ਸ਼ਿਕਾਇਤ ਦਾ ਕੀ ਜਵਾਬ ਦੇਵਾਂਗਾ।

Habakkuk 2:1 (UKJV) I will stand upon my watch, and set me upon the tower, and will watch to see what he will say unto me, and what I shall answer when I am reproved.

1ਮੈਂ ਆਪਣੇ ਪਹਿਰੇ ਉੱਤੇ ਖੜ੍ਹਾ ਹੋਵਾਂਗਾ ਅਤੇ ਮੈਂ ਕਿਲੇ ਦੀ ਉੱਚੀ ਕੰਧ ਉੱਤੇ ਖੜ੍ਹਾ ਹੋਵਾਂਗਾ; ਮੈਂ ਦੇਖਾਂਗਾ ਕਿ ਉਹ ਮੈਨੂੰ ਕੀ ਕਹੇਗਾ, ਅਤੇ ਮੈਂ ਇਸ ਸ਼ਿਕਾਇਤ ਦਾ ਕੀ ਜਵਾਬ ਦੇਵਾਂਗਾ।

2ਯਾਹਵੇਹ ਨੇ ਉੱਤਰ ਦਿੱਤਾ “ਦਰਸ਼ਣ ਦੀਆਂ ਗੱਲਾਂ ਨੂੰ ਲਿਖ ਅਤੇ ਇਸ ਨੂੰ ਫੱਟੀਆ ਉੱਤੇ ਸਾਫ਼-ਸਾਫ਼ ਲਿਖ ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ

3ਕਿਉਂ ਜੋ ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਦੀ ਉਡੀਕ ਹੈ; ਇਹ ਅੰਤ ਦੇ ਸਮੇਂ ਬਾਰੇ ਦੱਸਦਾ ਹੈ ਅਤੇ ਝੂਠਾ ਸਾਬਤ ਨਹੀਂ ਹੋਵੇਗਾ। ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.