ਹਾਗੱਈ 1

ਅਤੇ ਇਹ ਕੰਮ ਰਾਜਾ ਦਾਰਾ ਦੇ ਰਾਜ ਦੇ ਛੇਵੇਂ ਮਹੀਨੇ ਦੇ ਚੌਵੀ ਤਰੀਕ ਨੂੰ ਸ਼ੁਰੂ ਹੋਇਆ। ਦਾਰਾ ਦੇ ਰਾਜ ਦੇ ਦੂਜੇ ਸਾਲ ਵਿੱਚ,

Haggai 1:15 (UKJV) In the four and twentieth day of the sixth month, in the second year of Darius the king.

13ਤਦ ਯਾਹਵੇਹ ਦੇ ਦੂਤ ਹੱਗਈ ਨੇ ਯਾਹਵੇਹ ਦਾ ਸੰਦੇਸ਼ ਲੋਕਾਂ ਨੂੰ ਦੇ ਕੇ ਆਖਿਆ, ਯਾਹਵੇਹ ਦਾ ਵਾਕ ਹੈ ਕਿ ਮੈਂ ਤੁਹਾਡੇ ਨਾਲ ਹਾਂ।

14ਸੋ ਯਾਹਵੇਹ ਨੇ ਯਹੂਦਾਹ ਦੇ ਰਾਜਪਾਲ ਸ਼ਆਲਤੀਏਲ ਦੇ ਪੁੱਤਰ ਜ਼ਰੁੱਬਾਬੇਲ ਦੀ ਆਤਮਾ ਅਤੇ ਮਹਾਂ ਜਾਜਕ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੀ ਆਤਮਾ ਅਤੇ ਲੋਕਾਂ ਦੇ ਸਾਰੇ ਬਕੀਏ ਦੀ ਆਤਮਾ ਨੂੰ ਪਰੇਰਿਆ। ਉਹ ਆਏ ਅਤੇ ਛੇਵੇਂ ਮਹੀਨੇ ਦੇ ਚੌਵੀਵੇਂ ਦਿਨ ਸਰਬਸ਼ਕਤੀਮਾਨ ਯਾਹਵੇਹ, ਉਨ੍ਹਾਂ ਦੇ ਪਰਮੇਸ਼ਵਰ, ਦੇ ਘਰ ਵਿੱਚ ਕੰਮ ਕਰਨ ਲੱਗੇ।

15ਅਤੇ ਇਹ ਕੰਮ ਰਾਜਾ ਦਾਰਾ ਦੇ ਰਾਜ ਦੇ ਛੇਵੇਂ ਮਹੀਨੇ ਦੇ ਚੌਵੀ ਤਰੀਕ ਨੂੰ ਸ਼ੁਰੂ ਹੋਇਆ। ਦਾਰਾ ਦੇ ਰਾਜ ਦੇ ਦੂਜੇ ਸਾਲ ਵਿੱਚ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.