ਇਬਰਾਨੀਆਂ 1

ਕੀ ਸਾਰੇ ਸਵਰਗਦੂਤ ਸੇਵਾ ਕਰਨ ਲਈ ਭੇਜੇ ਗਏ ਆਤਮਾਵਾਂ ਨਹੀਂ ਹਨ ਕੀ ਉਹ ਉਹਨਾਂ ਲੋਕਾਂ ਦੀ ਸੇਵਾ ਕਰਨ ਜੋ ਮੁਕਤੀ ਦੇ ਵਾਰਸ ਹੋਣਗੇ?

Hebrews 1:14 (UKJV) Are they not all ministering spirits, sent forth to minister for them who shall be heirs of salvation?

12ਤੂੰ ਉਹਨਾਂ ਨੂੰ ਚੋਗੇ ਵਾਂਗ ਲਪੇਟ ਲਵੇਗਾ; ਕੱਪੜੇ ਵਾਂਗ ਉਹ ਬਦਲ ਜਾਣਗੇ। ਪਰ ਤੂੰ ਉਹੀ ਹੈ, ਤੇਰੇ ਜੀਵਨ ਦੇ ਵਰ੍ਹਿਆ ਦਾ ਕੋਈ ਅੰਤ ਨਹੀਂ ਹੋਵੇਗਾ।”

13ਪਰਮੇਸ਼ਵਰ ਨੇ ਕਿਸ ਸਵਰਗਦੂਤ ਨੂੰ ਕਦੋਂ ਕਿਹਾ, “ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ?”

14ਕੀ ਸਾਰੇ ਸਵਰਗਦੂਤ ਸੇਵਾ ਕਰਨ ਲਈ ਭੇਜੇ ਗਏ ਆਤਮਾਵਾਂ ਨਹੀਂ ਹਨ ਕੀ ਉਹ ਉਹਨਾਂ ਲੋਕਾਂ ਦੀ ਸੇਵਾ ਕਰਨ ਜੋ ਮੁਕਤੀ ਦੇ ਵਾਰਸ ਹੋਣਗੇ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.