ਇਬਰਾਨੀਆਂ 10

ਕਿਉਂਕਿ ਅਸੀਂ ਉਸ ਨੂੰ ਜਾਣਦੇ ਹਾਂ ਜਿਸ ਨੇ ਕਿਹਾ ਸੀ, “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਅਤੇ ਫਿਰ ਇਹ, “ਕਿ ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”

Hebrews 10:30 (UKJV) For we know him that has said, Vengeance belongs unto me, I will recompense, says the Lord. And again, The Lord shall judge his people.

28ਜਿਹੜਾ ਵੀ ਮੋਸ਼ੇਹ ਦੇ ਕਾਨੂੰਨ ਨੂੰ ਨਹੀਂ ਮੰਨਦਾ, ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੇ ਕਾਰਨ ਉਸ ਨੂੰ ਬਿਨਾਂ ਕਿਸੇ ਰਹਿਮ ਦੇ ਮੌਤ ਦੀ ਸਜ਼ਾ ਸੁਣਾ ਦਿੱਤੀ ਜਾਂਦੀ ਹੈ।

29ਤਾਂ ਤੁਸੀਂ ਫਿਰ ਸੋਚੋ, ਕਿੰਨ੍ਹੀ ਜ਼ਿਆਦਾ ਬੁਰੀ ਸਜ਼ਾ ਦੇ ਯੋਗ ਠਹਿਰਾਇਆ ਜਾਵੇਗਾ ਜਿਸ ਨੇ ਪਰਮੇਸ਼ਵਰ ਦੇ ਪੁੱਤਰ ਨੂੰ ਪੈਰਾਂ ਹੇਠ ਲਤਾੜਿਆ ਹੈ, ਅਤੇ ਨੇਮ ਦੇ ਖੂਨ ਨੂੰ ਅਪਵਿੱਤਰ ਸਮਝਿਆ ਹੈ ਜਿਸ ਦੇ ਨਾਲ ਉਸ ਨੂੰ ਪਵਿੱਤਰ ਕੀਤਾ ਗਿਆ ਸੀ, ਅਤੇ ਜਿਸ ਨੇ ਕਿਰਪਾ ਦੀ ਆਤਮਾ ਦਾ ਅਪਮਾਨ ਕੀਤਾ ਹੈ?

30ਕਿਉਂਕਿ ਅਸੀਂ ਉਸ ਨੂੰ ਜਾਣਦੇ ਹਾਂ ਜਿਸ ਨੇ ਕਿਹਾ ਸੀ, “ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ,” ਅਤੇ ਫਿਰ ਇਹ, “ਕਿ ਪ੍ਰਭੂ ਆਪਣੇ ਲੋਕਾਂ ਦਾ ਨਿਆਂ ਕਰੇਗਾ।”

31ਜੀਉਂਦੇ ਪਰਮੇਸ਼ਵਰ ਦੇ ਹੱਥਾਂ ਵਿੱਚ ਪੈਣਾ ਇੱਕ ਭਿਆਨਕ ਗੱਲ ਹੈ।

32ਪਰ ਦੁੱਖਾਂ ਦੇ ਪਹਿਲਿਆ ਦਿਨਾਂ ਨੂੰ ਯਾਦ ਕਰੋ ਜਦੋਂ ਤੁਸੀਂ ਰੋਸ਼ਨ ਕੀਤੇ ਜਾਣ ਤੋਂ ਬਾਅਦ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿਣ ਕੀਤਾ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.