ਇਬਰਾਨੀਆਂ 10

ਇਸ ਲਈ, ਜਦੋਂ ਮਸੀਹ ਸੰਸਾਰ ਵਿੱਚ ਆਇਆ, ਉਸ ਨੇ ਪਰਮੇਸ਼ਵਰ ਨੂੰ ਕਿਹਾ: “ਬਲੀਦਾਨ ਅਤੇ ਭੇਂਟ ਨੂੰ ਤੂੰ ਨਾ ਚਾਹਿਆ, ਪਰ ਇੱਕ ਸਰੀਰ ਜਿਸ ਨੂੰ ਤੂੰ ਮੇਰੇ ਲਈ ਤਿਆਰ ਕੀਤਾ ਸੀ;

Hebrews 10:5 (UKJV) Wherefore when he comes into the world, he says, Sacrifice and offering you would not, but a body have you prepared me:

3ਪਰ ਇਨ੍ਹਾਂ ਬਲੀਦਾਨਾਂ ਦੁਆਰਾ ਲੋਕਾਂ ਨੂੰ ਪਾਪ ਸਾਲਾਨਾ ਯਾਦ ਆਉਂਦੇ ਹਨ।

4ਕਿਉਂ ਜੋ ਇਹ ਅਣਹੋਣਾ ਹੈ ਜੋ ਬਲਦਾਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ।

5ਇਸ ਲਈ, ਜਦੋਂ ਮਸੀਹ ਸੰਸਾਰ ਵਿੱਚ ਆਇਆ, ਉਸ ਨੇ ਪਰਮੇਸ਼ਵਰ ਨੂੰ ਕਿਹਾ: “ਬਲੀਦਾਨ ਅਤੇ ਭੇਂਟ ਨੂੰ ਤੂੰ ਨਾ ਚਾਹਿਆ, ਪਰ ਇੱਕ ਸਰੀਰ ਜਿਸ ਨੂੰ ਤੂੰ ਮੇਰੇ ਲਈ ਤਿਆਰ ਕੀਤਾ ਸੀ;

6ਹੋਮ ਦੀਆਂ ਭੇਟਾਂ ਅਤੇ ਪਾਪ ਦੀਆਂ ਭੇਟਾਂ ਨਾਲ ਤੂੰ ਖੁਸ਼ ਨਹੀਂ ਹੁੰਦਾ।

7ਫਿਰ ਮਸੀਹ ਨੇ ਪਰਮੇਸ਼ਵਰ ਨੂੰ ਆਖਿਆ, ‘ਮੈਂ ਇੱਥੇ ਹਾਂ ਇਹ ਮੇਰੇ ਬਾਰੇ ਪੋਥੀ ਵਿੱਚ ਲਿਖਿਆ ਹੋਇਆ ਹੈ ਹੇ ਮੇਰੇ ਪਰਮੇਸ਼ਵਰ ਮੈਂ ਤੇਰੀ ਇੱਛਾ ਪੂਰੀ ਕਰਨ ਆਇਆ ਹਾਂ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.