ਇਬਰਾਨੀਆਂ 12

ਕਿਉਂਕਿ ਉਹਨਾਂ ਲਈ ਪਰਮੇਸ਼ਵਰ ਦੀ ਇਹ ਆਗਿਆ ਸਹਿਣ ਜੋਗ ਨਹੀਂ ਸੀ: “ਕਿ ਜੇ ਕੋਈ ਪਸ਼ੂ ਵੀ ਪਹਾੜ ਨੂੰ ਛੂਹੇ, ਤਾਂ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ ਜਾਵੇ।”

Hebrews 12:20 (UKJV) (For they could not endure that which was commanded, And if so much as a beast touch the mountain, it shall be stoned, or thrust through with a dart:

18ਤੁਸੀਂ ਉਸ ਪਹਾੜ ਤੇ ਨਹੀਂ ਆਏ ਜਿਸ ਨੂੰ ਛੂਹਿਆ ਜਾਂ ਸਕੇ ਅਤੇ ਜੋ ਅੱਗ ਨਾਲ ਸੜ ਰਿਹਾ ਹੋਵੇ; ਹਨੇਰੇ, ਕਾਲੀ ਘਟਾ ਅਤੇ ਤੂਫਾਨ ਲਈ;

19ਤੁਰ੍ਹੀ ਵਜਾਉਣ ਜਾਂ ਅਜਿਹੀ ਆਵਾਜ਼ ਬੋਲਣ ਵਾਲੇ ਸ਼ਬਦਾਂ ਲਈ ਜਿਨ੍ਹਾਂ ਇਸਰਾਏਲੀਆਂ ਨੇ ਇਹ ਸੁਣਿਆ ਉਹਨਾਂ ਨੇ ਬੇਨਤੀ ਕੀਤੀ ਕਿ ਉਹਨਾਂ ਨੂੰ ਹੋਰ ਕੋਈ ਸ਼ਬਦ ਨਾ ਬੋਲਿਆ ਜਾਵੇ,

20ਕਿਉਂਕਿ ਉਹਨਾਂ ਲਈ ਪਰਮੇਸ਼ਵਰ ਦੀ ਇਹ ਆਗਿਆ ਸਹਿਣ ਜੋਗ ਨਹੀਂ ਸੀ: “ਕਿ ਜੇ ਕੋਈ ਪਸ਼ੂ ਵੀ ਪਹਾੜ ਨੂੰ ਛੂਹੇ, ਤਾਂ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ ਜਾਵੇ।”

21ਇਹ ਦ੍ਰਿਸ਼ ਇੰਨਾ ਭਿਆਨਕ ਸੀ ਕਿ ਮੋਸ਼ੇਹ ਨੇ ਕਿਹਾ, “ਮੈਂ ਡਰ ਨਾਲ ਕੰਬ ਰਿਹਾ ਹਾਂ।”

22ਪਰ ਤੁਸੀਂ ਸੀਯੋਨ ਪਹਾੜ ਉੱਤੇ, ਜੀਉਂਦੇ ਪਰਮੇਸ਼ਵਰ ਦੇ ਸ਼ਹਿਰ, ਸਵਰਗੀ ਯੇਰੂਸ਼ਲੇਮ ਵਿੱਚ ਹਜ਼ਾਰਾਂ ਸਵਰਗਦੂਤਾਂ ਦੇ ਨਾਲ ਖੁਸ਼ੀ ਭਰੀ ਸਭਾ ਵਿੱਚ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.