ਇਬਰਾਨੀਆਂ 13

ਆਪਣੇ ਸਾਰੇ ਆਗੂਆਂ ਅਤੇ ਪ੍ਰਭੂ ਦੇ ਲੋਕਾਂ ਨੂੰ ਨਮਸਕਾਰ। ਇਟਲੀ ਦੇ ਦੇਸ਼ ਤੋਂ ਆਏ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ।

Hebrews 13:24 (UKJV) Salute all them that have the rule over you, and all the saints. They of Italy salute you.

22ਹੇ ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਇਸ ਪੱਤਰ ਦੇ ਉਪਦੇਸ਼ ਦੇ ਸ਼ਬਦਾਂ ਨੂੰ ਸਹਿਣ ਕਰੋ, ਕਿਉਂਕਿ ਅਸਲ ਵਿੱਚ ਮੈਂ ਤੁਹਾਨੂੰ ਬਹੁਤ ਸੰਖੇਪ ਵਿੱਚ ਲਿਖਿਆ ਹੈ।

23ਮੈਂ ਚਾਹੁੰਦਾ ਹਾਂ ਕਿ ਤੁਹਾਨੂੰ ਪਤਾ ਹੋਵੇ ਕਿ ਸਾਡਾ ਭਰਾ ਤਿਮੋਥਿਉਸ ਜੇਲ੍ਹ ਤੋਂ ਰਿਹਾ ਹੋ ਗਿਆ ਹੈ। ਜੇ ਉਹ ਜਲਦੀ ਆ ਜਾਂਦਾ ਹੈ, ਤਾਂ ਮੈਂ ਤੁਹਾਨੂੰ ਮਿਲਣ ਲਈ ਉਸ ਦੇ ਨਾਲ ਆਵਾਂਗਾ।

24ਆਪਣੇ ਸਾਰੇ ਆਗੂਆਂ ਅਤੇ ਪ੍ਰਭੂ ਦੇ ਲੋਕਾਂ ਨੂੰ ਨਮਸਕਾਰ। ਇਟਲੀ ਦੇ ਦੇਸ਼ ਤੋਂ ਆਏ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ।

25ਪਰਮੇਸ਼ਵਰ ਦੀ ਕਿਰਪਾ ਤੁਹਾਡੇ ਸਾਰਿਆਂ ਦੇ ਨਾਲ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.