ਇਬਰਾਨੀਆਂ 2

ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸ ਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ।

Hebrews 2:18 (UKJV) For in that he himself has suffered being tempted, he is able to help them that are tempted.

16ਯਕੀਨਨ ਉਹ ਸਵਰਗਦੂਤਾਂ ਦੀ ਨਹੀਂ ਪਰ ਅਬਰਾਹਾਮ ਦੇ ਵੰਸ਼ ਦੀ ਸਹਾਇਤਾ ਕਰਦਾ ਹੈ।

17ਇਸ ਕਾਰਨ ਕਰਕੇ ਉਸ ਨੂੰ ਉਹਨਾਂ ਵਾਂਗ, ਹਰ ਤਰ੍ਹਾਂ ਨਾਲ ਪੂਰੀ ਤਰ੍ਹਾਂ ਮਨੁੱਖ ਬਣਨਾ ਪਿਆ, ਤਾਂ ਜੋ ਉਹ ਪਰਮੇਸ਼ਵਰ ਦੀ ਸੇਵਾ ਵਿੱਚ ਦਿਆਲੂ ਅਤੇ ਵਫ਼ਾਦਾਰ ਮਹਾਂ ਜਾਜਕ ਬਣ ਸਕੇ, ਅਤੇ ਉਹ ਲੋਕਾਂ ਦੇ ਪਾਪਾਂ ਦਾ ਪ੍ਰਾਸਚਿਤ ਕਰ ਸਕੇ।

18ਕਿਉਂਕਿ ਜਦੋਂ ਯਿਸ਼ੂ ਪਰਖਿਆ ਗਿਆ ਸੀ ਤਾਂ ਉਸ ਨੇ ਆਪ ਵੀ ਦੁੱਖ ਝੱਲਿਆ ਸੀ, ਉਹ ਉਹਨਾਂ ਲੋਕਾਂ ਦੀ ਸਹਾਇਤਾ ਕਰਨ ਦੇ ਯੋਗ ਹੈ ਜੋ ਪਰਖੇ ਜਾਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.