ਇਬਰਾਨੀਆਂ 3

ਇਸ ਲਈ ਅਸੀਂ ਵੇਖਦੇ ਹਾਂ ਕਿ ਉਹ ਉਹਨਾਂ ਦੇ ਅਵਿਸ਼ਵਾਸ ਦੇ ਕਾਰਨ ਆਰਾਮ ਦੀ ਜਗ੍ਹਾ ਦਾਖ਼ਲ ਨਾ ਹੋ ਸਕੇ।

Hebrews 3:19 (UKJV) So we see that they could not enter in because of unbelief.

17ਅਤੇ ਉਹ ਕਿਸ ਨਾਲ ਚਾਲੀ ਸਾਲਾਂ ਤੋਂ ਗੁੱਸੇ ਸੀ? ਕੀ ਉਹਨਾਂ ਲੋਕਾਂ ਨਾਲ ਨਹੀਂ ਜਿਨ੍ਹਾਂ ਨੇ ਪਾਪ ਕੀਤਾ ਸੀ, ਜਿਨ੍ਹਾਂ ਦੇ ਸਰੀਰ ਉਜਾੜ ਵਿੱਚ ਨਾਸ਼ ਹੋ ਗਏ?

18ਅਤੇ ਪਰਮੇਸ਼ਵਰ ਨੇ ਕਿਸ ਦੇ ਨਾਲ ਸਹੁੰ ਖਾਧੀ ਸੀ ਕਿ ਉਹ ਪਰਮੇਸ਼ਵਰ ਦੇ ਆਰਾਮ ਵਿੱਚ ਕਦੇ ਨਹੀਂ ਦਾਖਲ ਹੋਣਗੇ ਉਹਨਾਂ ਨਾਲ ਜਿਹੜੇ ਅਣ-ਆਗਿਆਕਾਰੀ ਸਨ?

19ਇਸ ਲਈ ਅਸੀਂ ਵੇਖਦੇ ਹਾਂ ਕਿ ਉਹ ਉਹਨਾਂ ਦੇ ਅਵਿਸ਼ਵਾਸ ਦੇ ਕਾਰਨ ਆਰਾਮ ਦੀ ਜਗ੍ਹਾ ਦਾਖ਼ਲ ਨਾ ਹੋ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.