ਇਬਰਾਨੀਆਂ 4

ਕਿਉਂਕਿ ਸਾਡੇ ਕੋਲ ਕੋਈ ਮਹਾਂ ਜਾਜਕ ਨਹੀਂ ਹੈ ਜੋ ਸਾਡੀਆਂ ਕਮਜ਼ੋਰੀਆਂ ਨਾਲ ਹਮਦਰਦੀ ਰੱਖਣ ਵਿੱਚ ਅਸਮਰੱਥ ਹੋਵੇ, ਪਰ ਸਾਡੇ ਕੋਲ ਇੱਕ ਅਜਿਹਾ ਹੈ ਜਿਸ ਨੂੰ ਹਰ ਤਰੀਕੇ ਨਾਲ ਸਾਡੇ ਵਾਂਗ ਪਰਖਿਆ ਗਿਆ ਹੈ, ਫਿਰ ਵੀ ਉਹ ਨੇ ਪਾਪ ਨਾ ਕੀਤਾ।

Hebrews 4:15 (UKJV) For we have not an high priest which cannot be touched with the feeling of our infirmities; but was in all points tempted like we are, yet without sin.

13ਸਾਰੀ ਸ੍ਰਿਸ਼ਟੀ ਦੀ ਰਚਨਾ ਵਿੱਚੋਂ ਕੁਝ ਵੀ ਪਰਮੇਸ਼ਵਰ ਦੀ ਨਜ਼ਰ ਤੋਂ ਲੁਕਿਆ ਹੋਇਆ ਨਹੀਂ ਹੈ। ਅਤੇ ਹਰ ਇੱਕ ਚੀਜ਼ ਉਸ ਦੀਆਂ ਅੱਖਾਂ ਦੇ ਸਾਹਮਣੇ ਖੁੱਲੀ ਪਈ ਹੈ ਜਿਸ ਦਾ ਸਾਨੂੰ ਲੇਖਾ ਦੇਣਾ ਪੈਣਾ ਹੈ।

14ਇਸ ਲਈ, ਸਾਡੇ ਕੋਲ ਇੱਕ ਮਹਾਨ ਮਹਾਂ ਜਾਜਕ ਹੈ ਜੋ ਸਵਰਗ ਵਿੱਚ ਉੱਠਾਇਆ ਗਿਆ, ਜੇ ਯਿਸ਼ੂ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਆਓ ਅਸੀਂ ਉਸ ਵਿਸ਼ਵਾਸ ਨੂੰ ਦ੍ਰਿੜਤਾ ਨਾਲ ਫੜੀਏ ਜਿਸ ਦਾ ਅਸੀਂ ਦਾਅਵਾ ਕਰਦੇ ਹਾਂ।

15ਕਿਉਂਕਿ ਸਾਡੇ ਕੋਲ ਕੋਈ ਮਹਾਂ ਜਾਜਕ ਨਹੀਂ ਹੈ ਜੋ ਸਾਡੀਆਂ ਕਮਜ਼ੋਰੀਆਂ ਨਾਲ ਹਮਦਰਦੀ ਰੱਖਣ ਵਿੱਚ ਅਸਮਰੱਥ ਹੋਵੇ, ਪਰ ਸਾਡੇ ਕੋਲ ਇੱਕ ਅਜਿਹਾ ਹੈ ਜਿਸ ਨੂੰ ਹਰ ਤਰੀਕੇ ਨਾਲ ਸਾਡੇ ਵਾਂਗ ਪਰਖਿਆ ਗਿਆ ਹੈ, ਫਿਰ ਵੀ ਉਹ ਨੇ ਪਾਪ ਨਾ ਕੀਤਾ।

16ਆਓ ਫਿਰ ਅਸੀਂ ਪਰਮੇਸ਼ਵਰ ਦੀ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਪਹੁੰਚੀਏ, ਤਾਂ ਜੋ ਅਸੀਂ ਦਯਾ ਪ੍ਰਾਪਤ ਕਰ ਸਕੀਏ ਅਤੇ ਲੋੜ ਦੇ ਸਮੇਂ ਸਾਡੀ ਮਦਦ ਕਰਨ ਲਈ ਕਿਰਪਾ ਪਾ ਸਕੀਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.