ਇਬਰਾਨੀਆਂ 6

ਇਸ ਲਈ ਆਓ ਅਸੀਂ ਮਸੀਹ ਦੀ ਸਿੱਖਿਆਵਾਂ ਦੀਆਂ ਪੁਰਾਣੀਆਂ ਗੱਲਾਂ ਛੱਡ ਕੇ ਸਿਆਣਪੁਣੇ ਵੱਲ ਅੱਗੇ ਵੱਧਦੇ ਜਾਈਏ, ਉਹਨਾਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਨਾ ਰੱਖੀਏ ਜੋ ਮੌਤ ਵੱਲ ਲੈ ਜਾਂਦੇ ਹਨ ਅਤੇ ਪਰਮੇਸ਼ਵਰ ਵਿੱਚ ਵਿਸ਼ਵਾਸ ਦੀ ਅਗਵਾਈ ਕਰਦੇ ਹਨ,

Hebrews 6:1 (UKJV) Therefore leaving the principles of the doctrine of Christ, let us go on unto perfection; not laying again the foundation of repentance from dead works, and of faith toward God,

1ਇਸ ਲਈ ਆਓ ਅਸੀਂ ਮਸੀਹ ਦੀ ਸਿੱਖਿਆਵਾਂ ਦੀਆਂ ਪੁਰਾਣੀਆਂ ਗੱਲਾਂ ਛੱਡ ਕੇ ਸਿਆਣਪੁਣੇ ਵੱਲ ਅੱਗੇ ਵੱਧਦੇ ਜਾਈਏ, ਉਹਨਾਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਨਾ ਰੱਖੀਏ ਜੋ ਮੌਤ ਵੱਲ ਲੈ ਜਾਂਦੇ ਹਨ ਅਤੇ ਪਰਮੇਸ਼ਵਰ ਵਿੱਚ ਵਿਸ਼ਵਾਸ ਦੀ ਅਗਵਾਈ ਕਰਦੇ ਹਨ,

2ਸ਼ੁੱਧ ਕਰਨ ਦੇ ਸੰਸਕਾਰਾਂ ਬਾਰੇ ਨਿਰਦੇਸ਼, ਹੱਥ ਰੱਖਣੇ, ਮੁਰਦਿਆਂ ਦਾ ਜੀ ਉੱਠਣਾ ਅਤੇ ਸਦੀਵੀ ਨਿਆਂ।

3ਜੇ ਪਰਮੇਸ਼ਵਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.