ਇਬਰਾਨੀਆਂ 7

ਕਿਉਂਕਿ ਇਹ ਬਚਨ ਵਿੱਚ ਘੋਸ਼ਿਤ ਕੀਤਾ ਗਿਆ ਹੈ: “ਤੂੰ ਮਲਕਿਸਿਦੇਕ ਦੇ ਕ੍ਰਮ ਵਿੱਚ, ਸਦਾ ਤੱਕ ਦਾ ਜਾਜਕ ਹੈ।”

Hebrews 7:17 (UKJV) For he testifies, You are a priest for ever after the order of Melchisedec.

15ਅਤੇ ਜੋ ਅਸੀਂ ਕਿਹਾ ਹੈ ਉਹ ਹੋਰ ਵੀ ਸਪੱਸ਼ਟ ਹੈ ਜੇ ਮਲਕਿਸਿਦੇਕ ਵਰਗਾ ਕੋਈ ਹੋਰ ਜਾਜਕ ਪ੍ਰਗਟ ਹੁੰਦਾ ਹੈ,

16ਉਹ ਜੋ ਇੱਕ ਜਾਜਕ ਬਣ ਗਿਆ ਹੈ ਆਪਣੇ ਸਰੀਰ ਦੇ ਨਿਯਮਾਂ ਦੇ ਅਧਾਰ ਤੇ ਨਹੀਂ ਬਲਕਿ ਇੱਕ ਅਵਿਨਾਸ਼ੀ ਜੀਵਨ ਦੀ ਸ਼ਕਤੀ ਦੇ ਅਧਾਰ ਤੇ।

17ਕਿਉਂਕਿ ਇਹ ਬਚਨ ਵਿੱਚ ਘੋਸ਼ਿਤ ਕੀਤਾ ਗਿਆ ਹੈ: “ਤੂੰ ਮਲਕਿਸਿਦੇਕ ਦੇ ਕ੍ਰਮ ਵਿੱਚ, ਸਦਾ ਤੱਕ ਦਾ ਜਾਜਕ ਹੈ।”

18ਪਹਿਲੇ ਨਿਯਮਾਂ ਨੂੰ ਇਸ ਲਈ ਰੱਦ ਕੀਤਾ ਗਿਆ ਹੈ ਕਿਉਂਕਿ ਇਹ ਕਮਜ਼ੋਰ ਅਤੇ ਨਿਸ਼ਫਲ ਸੀ।

19(ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਬਣਾਇਆ), ਅਤੇ ਉਸ ਦੀ ਜਗ੍ਹਾ ਇੱਕ ਬਿਹਤਰ ਉਮੀਦ ਰੱਖੀ ਗਈ ਹੈ, ਜਿਸ ਦੁਆਰਾ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.