ਇਬਰਾਨੀਆਂ 7

ਕਿਉਂਕਿ ਮੋਸ਼ੇਹ ਦੀ ਬਿਵਸਥਾ ਉਹਨਾਂ ਦੀ ਸਾਰੀ ਕਮਜ਼ੋਰੀ ਵਿੱਚ ਮਹਾਂ ਜਾਜਕਾਂ ਵਜੋਂ ਨਿਯੁਕਤ ਕਰਦੀ ਹੈ; ਪਰ ਸਹੁੰ, ਜੋ ਬਿਵਸਥਾ ਦੇ ਬਾਅਦ ਆਈ ਸੀ, ਪੁੱਤਰ ਨੂੰ ਨਿਯੁਕਤ ਕੀਤਾ, ਜੋ ਸਦਾ ਲਈ ਸੰਪੂਰਣ ਬਣਾਇਆ ਗਿਆ ਹੈ।

Hebrews 7:28 (UKJV) For the law makes men high priests which have infirmity; but the word of the oath, which was since the law, makes the Son, who is consecrated for evermore.

26ਅਜਿਹਾ ਮਹਾਂ ਜਾਜਕ ਸੱਚ-ਮੁੱਚ ਸਾਡੀ ਜ਼ਰੂਰਤ ਨੂੰ ਪੂਰਾ ਕਰਦਾ ਹੈ ਯਿਸ਼ੂ ਜੋ ਪਵਿੱਤਰ, ਨਿਰਦੋਸ਼, ਸ਼ੁੱਧ, ਪਾਪੀਆਂ ਤੋਂ ਅਲੱਗ, ਸਵਰਗ ਤੋਂ ਉੱਚਾ ਹੈ।

27ਦੂਜੇ ਮੁੱਖ ਜਾਜਕਾਂ ਦੇ ਉਲਟ, ਉਸ ਨੂੰ ਦਿਨ ਪ੍ਰਤੀ ਦਿਨ ਬਲੀਆਂ ਚੜ੍ਹਾਉਣ ਦੀ ਜ਼ਰੂਰਤ ਨਹੀਂ, ਪਹਿਲਾਂ ਆਪਣੇ ਪਾਪਾਂ ਲਈ, ਅਤੇ ਫਿਰ ਲੋਕਾਂ ਦੇ ਪਾਪਾਂ ਲਈ। ਉਸ ਨੇ ਉਹਨਾਂ ਦੇ ਪਾਪਾਂ ਲਈ ਇੱਕ ਵਾਰ ਸਾਰਿਆਂ ਲਈ ਬਲੀਦਾਨ ਚੜ੍ਹਾ ਦਿੱਤਾ ਜਦੋਂ ਉਸ ਨੇ ਆਪਣੇ ਆਪ ਨੂੰ ਭੇਟ ਕੀਤਾ।

28ਕਿਉਂਕਿ ਮੋਸ਼ੇਹ ਦੀ ਬਿਵਸਥਾ ਉਹਨਾਂ ਦੀ ਸਾਰੀ ਕਮਜ਼ੋਰੀ ਵਿੱਚ ਮਹਾਂ ਜਾਜਕਾਂ ਵਜੋਂ ਨਿਯੁਕਤ ਕਰਦੀ ਹੈ; ਪਰ ਸਹੁੰ, ਜੋ ਬਿਵਸਥਾ ਦੇ ਬਾਅਦ ਆਈ ਸੀ, ਪੁੱਤਰ ਨੂੰ ਨਿਯੁਕਤ ਕੀਤਾ, ਜੋ ਸਦਾ ਲਈ ਸੰਪੂਰਣ ਬਣਾਇਆ ਗਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.