ਹੋਸ਼ੇਆ 1

“ਫਿਰ ਵੀ ਇਸਰਾਏਲੀ ਸਮੁੰਦਰ ਦੇ ਕੰਢੇ ਦੀ ਰੇਤ ਵਰਗੇ ਹੋਣਗੇ, ਜਿਸ ਨੂੰ ਨਾ ਮਿਣਿਆ ਜਾ ਸਕਦਾ ਹੈ ਅਤੇ ਨਾ ਹੀ ਗਿਣਿਆ ਜਾ ਸਕਦਾ ਹੈ। ਉਸੇ ਜਗ੍ਹਾ ਜਿੱਥੇ ਉਹਨਾਂ ਨੂੰ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ, ਉੱਥੇ ਉਹਨਾਂ ਨੂੰ ਜੀਉਂਦੇ ਪਰਮੇਸ਼ਵਰ ਦੇ ਬੱਚੇ ਕਿਹਾ ਜਾਵੇਗਾ।’

Hosea 1:10 (UKJV) Yet the number of the children of Israel shall be as the sand of the sea, which cannot be measured nor numbered; and it shall come to pass, that in the place where it was said unto them, All of you are not my people, there it shall be said unto them, All of you are the sons of the living God.

8ਲੋ-ਰੁਹਾਮਾਹ ਨੂੰ ਦੁੱਧ ਛੁਡਾਉਣ ਤੋਂ ਬਾਅਦ, ਗੋਮਰ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ।

9ਤਦ ਯਾਹਵੇਹ ਨੇ ਆਖਿਆ, “ਉਸ ਦਾ ਨਾਮ ਲੋ-ਅੰਮੀ ਰੱਖ, ਕਿਉਂਕਿ ਤੁਸੀਂ ਮੇਰੇ ਲੋਕ ਨਹੀਂ ਹੋ, ਅਤੇ ਮੈਂ ਤੁਹਾਡਾ ਪਰਮੇਸ਼ਵਰ ਨਹੀਂ ਹਾਂ।

10“ਫਿਰ ਵੀ ਇਸਰਾਏਲੀ ਸਮੁੰਦਰ ਦੇ ਕੰਢੇ ਦੀ ਰੇਤ ਵਰਗੇ ਹੋਣਗੇ, ਜਿਸ ਨੂੰ ਨਾ ਮਿਣਿਆ ਜਾ ਸਕਦਾ ਹੈ ਅਤੇ ਨਾ ਹੀ ਗਿਣਿਆ ਜਾ ਸਕਦਾ ਹੈ। ਉਸੇ ਜਗ੍ਹਾ ਜਿੱਥੇ ਉਹਨਾਂ ਨੂੰ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ, ਉੱਥੇ ਉਹਨਾਂ ਨੂੰ ਜੀਉਂਦੇ ਪਰਮੇਸ਼ਵਰ ਦੇ ਬੱਚੇ ਕਿਹਾ ਜਾਵੇਗਾ।’

11ਯਹੂਦਾਹ ਦੇ ਲੋਕ ਅਤੇ ਇਸਰਾਏਲ ਦੇ ਲੋਕ ਇਕੱਠੇ ਹੋਣਗੇ; ਉਹ ਇੱਕ ਆਗੂ ਨੂੰ ਨਿਯੁਕਤ ਕਰਨਗੇ ਅਤੇ ਦੇਸ਼ ਵਿੱਚੋਂ ਬਾਹਰ ਆਉਣਗੇ, ਕਿਉਂਕਿ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.