ਹੋਸ਼ੇਆ 1

ਯਹੂਦਾਹ ਦੇ ਲੋਕ ਅਤੇ ਇਸਰਾਏਲ ਦੇ ਲੋਕ ਇਕੱਠੇ ਹੋਣਗੇ; ਉਹ ਇੱਕ ਆਗੂ ਨੂੰ ਨਿਯੁਕਤ ਕਰਨਗੇ ਅਤੇ ਦੇਸ਼ ਵਿੱਚੋਂ ਬਾਹਰ ਆਉਣਗੇ, ਕਿਉਂਕਿ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।

Hosea 1:11 (UKJV) Then shall the children of Judah and the children of Israel be gathered together, and appoint themselves one head, and they shall come up out of the land: for great shall be the day of Jezreel.

9ਤਦ ਯਾਹਵੇਹ ਨੇ ਆਖਿਆ, “ਉਸ ਦਾ ਨਾਮ ਲੋ-ਅੰਮੀ ਰੱਖ, ਕਿਉਂਕਿ ਤੁਸੀਂ ਮੇਰੇ ਲੋਕ ਨਹੀਂ ਹੋ, ਅਤੇ ਮੈਂ ਤੁਹਾਡਾ ਪਰਮੇਸ਼ਵਰ ਨਹੀਂ ਹਾਂ।

10“ਫਿਰ ਵੀ ਇਸਰਾਏਲੀ ਸਮੁੰਦਰ ਦੇ ਕੰਢੇ ਦੀ ਰੇਤ ਵਰਗੇ ਹੋਣਗੇ, ਜਿਸ ਨੂੰ ਨਾ ਮਿਣਿਆ ਜਾ ਸਕਦਾ ਹੈ ਅਤੇ ਨਾ ਹੀ ਗਿਣਿਆ ਜਾ ਸਕਦਾ ਹੈ। ਉਸੇ ਜਗ੍ਹਾ ਜਿੱਥੇ ਉਹਨਾਂ ਨੂੰ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ, ਉੱਥੇ ਉਹਨਾਂ ਨੂੰ ਜੀਉਂਦੇ ਪਰਮੇਸ਼ਵਰ ਦੇ ਬੱਚੇ ਕਿਹਾ ਜਾਵੇਗਾ।’

11ਯਹੂਦਾਹ ਦੇ ਲੋਕ ਅਤੇ ਇਸਰਾਏਲ ਦੇ ਲੋਕ ਇਕੱਠੇ ਹੋਣਗੇ; ਉਹ ਇੱਕ ਆਗੂ ਨੂੰ ਨਿਯੁਕਤ ਕਰਨਗੇ ਅਤੇ ਦੇਸ਼ ਵਿੱਚੋਂ ਬਾਹਰ ਆਉਣਗੇ, ਕਿਉਂਕਿ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.