ਹੋਸ਼ੇਆ 11

ਪਰ ਜਿੰਨਾ ਜ਼ਿਆਦਾ ਉਨ੍ਹਾਂ ਨੂੰ ਬੁਲਾਇਆ ਗਿਆ, ਉਹ ਮੇਰੇ ਤੋਂ ਦੂਰ ਹੁੰਦੇ ਗਏ। ਉਨ੍ਹਾਂ ਨੇ ਬਆਲ ਨੂੰ ਬਲੀਆਂ ਚੜ੍ਹਾਈਆਂ ਅਤੇ ਮੂਰਤੀਆਂ ਨੂੰ ਧੂਪ ਧੁਖਾਈ।

Hosea 11:2 (UKJV) As they called them, so they went from them: they sacrificed unto Baalim, and burned incense to graven images.

1“ਜਦੋਂ ਇਸਰਾਏਲ ਇੱਕ ਬੱਚਾ ਸੀ, ਮੈਂ ਉਸਨੂੰ ਪਿਆਰ ਕੀਤਾ, ਅਤੇ ਮਿਸਰ ਦੇਸ਼ ਵਿੱਚੋਂ ਮੈਂ ਆਪਣੇ ਪੁੱਤਰ ਨੂੰ ਬੁਲਾਇਆ।

2ਪਰ ਜਿੰਨਾ ਜ਼ਿਆਦਾ ਉਨ੍ਹਾਂ ਨੂੰ ਬੁਲਾਇਆ ਗਿਆ, ਉਹ ਮੇਰੇ ਤੋਂ ਦੂਰ ਹੁੰਦੇ ਗਏ। ਉਨ੍ਹਾਂ ਨੇ ਬਆਲ ਨੂੰ ਬਲੀਆਂ ਚੜ੍ਹਾਈਆਂ ਅਤੇ ਮੂਰਤੀਆਂ ਨੂੰ ਧੂਪ ਧੁਖਾਈ।

3ਇਹ ਮੈਂ ਹੀ ਸੀ ਜਿਸ ਨੇ ਇਫ਼ਰਾਈਮ ਨੂੰ ਤੁਰਨਾ ਸਿਖਾਇਆ, ਉਨ੍ਹਾਂ ਨੂੰ ਬਾਹਾਂ ਫੜ ਕੇ; ਪਰ ਉਨ੍ਹਾਂ ਨੂੰ ਇਹ ਅਹਿਸਾਸ ਨਹੀਂ ਸੀ, ਕਿ ਮੈਂ ਹੀ ਉਨ੍ਹਾਂ ਨੂੰ ਚੰਗਾ ਕੀਤਾ ਹੈ।

4ਮੈਂ ਉਨ੍ਹਾਂ ਨੂੰ ਮਨੁੱਖੀ ਦਿਆਲਤਾ ਦੀਆਂ ਰੱਸੀਆਂ ਨਾਲ, ਪ੍ਰੇਮ ਦੇ ਬੰਧਨਾਂ ਨਾਲ ਅਗਵਾਈ ਕੀਤੀ। ਉਨ੍ਹਾਂ ਲਈ ਮੈਂ ਉਸ ਵਰਗਾ ਸੀ ਜੋ ਇੱਕ ਛੋਟੇ ਬੱਚੇ ਦੀ ਗੱਲ੍ਹ ਤੇ ਚੁੱਕਦਾ ਹੈ, ਅਤੇ ਮੈਂ ਉਨ੍ਹਾਂ ਨੂੰ ਖਾਣ ਲਈ ਝੁਕਦਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.