ਹੋਸ਼ੇਆ 5

ਯਹੂਦਾਹ ਦੇ ਆਗੂ ਉਨ੍ਹਾਂ ਵਰਗੇ ਹਨ ਜਿਹੜੇ ਸਰਹੱਦ ਦੇ ਪੱਥਰਾਂ ਨੂੰ ਹਿਲਾਉਂਦੇ ਹਨ। ਮੈਂ ਆਪਣਾ ਕ੍ਰੋਧ ਉਨ੍ਹਾਂ ਉੱਤੇ ਪਾਣੀ ਦੇ ਹੜ੍ਹ ਵਾਂਗ ਵਹਾਵਾਂਗਾ।

Hosea 5:10 (UKJV) The princes of Judah were like them that remove the bound: therefore I will pour out my wrath upon them like water.

8“ਗਿਬਆਹ ਵਿੱਚ ਤੁਰ੍ਹੀ ਵਜਾਈ, ਰਾਮਾਹ ਵਿੱਚ ਸਿੰਗ। ਬੈਤ-ਆਵਨ ਵਿੱਚ ਲੜਾਈ ਦੀ ਆਵਾਜ਼ ਬੁਲੰਦ ਕਰੋ; ਅੱਗੇ ਵਧੋ, ਬਿਨਯਾਮੀਨ।

9ਇਫ਼ਰਾਈਮ ਨੂੰ ਲੇਖੇ ਦੇ ਦਿਨ ਬਰਬਾਦ ਕੀਤਾ ਜਾਵੇਗਾ। ਇਸਰਾਏਲ ਦੇ ਗੋਤਾਂ ਵਿੱਚ ਮੈਂ ਉਸ ਗੱਲ ਦਾ ਐਲਾਨ ਕਰਦਾ ਹਾਂ ਜੋ ਨਿਸ਼ਚਿਤ ਹੈ।

10ਯਹੂਦਾਹ ਦੇ ਆਗੂ ਉਨ੍ਹਾਂ ਵਰਗੇ ਹਨ ਜਿਹੜੇ ਸਰਹੱਦ ਦੇ ਪੱਥਰਾਂ ਨੂੰ ਹਿਲਾਉਂਦੇ ਹਨ। ਮੈਂ ਆਪਣਾ ਕ੍ਰੋਧ ਉਨ੍ਹਾਂ ਉੱਤੇ ਪਾਣੀ ਦੇ ਹੜ੍ਹ ਵਾਂਗ ਵਹਾਵਾਂਗਾ।

11ਇਫ਼ਰਾਈਮ ਸਤਾਇਆ ਗਿਆ, ਨਿਆਉਂ ਵਿੱਚ ਮਿੱਧਿਆ ਗਿਆ, ਮੂਰਤੀਆਂ ਦਾ ਪਿੱਛਾ ਕਰਨ ਦਾ ਇਰਾਦਾ।

12ਮੈਂ ਇਫ਼ਰਾਈਮ ਲਈ ਕੀੜੇ ਵਰਗਾ ਹਾਂ, ਯਹੂਦਾਹ ਦੇ ਲੋਕਾਂ ਲਈ ਸੜਨ ਵਰਗਾ ਹਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.