ਹੋਸ਼ੇਆ 5

ਇਫ਼ਰਾਈਮ ਨੂੰ ਲੇਖੇ ਦੇ ਦਿਨ ਬਰਬਾਦ ਕੀਤਾ ਜਾਵੇਗਾ। ਇਸਰਾਏਲ ਦੇ ਗੋਤਾਂ ਵਿੱਚ ਮੈਂ ਉਸ ਗੱਲ ਦਾ ਐਲਾਨ ਕਰਦਾ ਹਾਂ ਜੋ ਨਿਸ਼ਚਿਤ ਹੈ।

Hosea 5:9 (UKJV) Ephraim shall be desolate in the day of rebuke: among the tribes of Israel have I made known that which shall surely be.

7ਉਹ ਯਾਹਵੇਹ ਦੇ ਪ੍ਰਤੀ ਬੇਵਫ਼ਾ ਹਨ; ਉਹ ਨਜਾਇਜ਼ ਬੱਚਿਆਂ ਨੂੰ ਜਨਮ ਦਿੰਦੇ ਹਨ। ਜਦੋਂ ਉਹ ਆਪਣੇ ਨਵੇਂ ਚੰਦ ਦੇ ਤਿਉਹਾਰ ਮਨਾਉਂਦੇ ਹਨ, ਤਾਂ ਉਹ ਉਨ੍ਹਾਂ ਦੇ ਖੇਤਾਂ ਨੂੰ ਖਾ ਜਾਵੇਗਾ।

8“ਗਿਬਆਹ ਵਿੱਚ ਤੁਰ੍ਹੀ ਵਜਾਈ, ਰਾਮਾਹ ਵਿੱਚ ਸਿੰਗ। ਬੈਤ-ਆਵਨ ਵਿੱਚ ਲੜਾਈ ਦੀ ਆਵਾਜ਼ ਬੁਲੰਦ ਕਰੋ; ਅੱਗੇ ਵਧੋ, ਬਿਨਯਾਮੀਨ।

9ਇਫ਼ਰਾਈਮ ਨੂੰ ਲੇਖੇ ਦੇ ਦਿਨ ਬਰਬਾਦ ਕੀਤਾ ਜਾਵੇਗਾ। ਇਸਰਾਏਲ ਦੇ ਗੋਤਾਂ ਵਿੱਚ ਮੈਂ ਉਸ ਗੱਲ ਦਾ ਐਲਾਨ ਕਰਦਾ ਹਾਂ ਜੋ ਨਿਸ਼ਚਿਤ ਹੈ।

10ਯਹੂਦਾਹ ਦੇ ਆਗੂ ਉਨ੍ਹਾਂ ਵਰਗੇ ਹਨ ਜਿਹੜੇ ਸਰਹੱਦ ਦੇ ਪੱਥਰਾਂ ਨੂੰ ਹਿਲਾਉਂਦੇ ਹਨ। ਮੈਂ ਆਪਣਾ ਕ੍ਰੋਧ ਉਨ੍ਹਾਂ ਉੱਤੇ ਪਾਣੀ ਦੇ ਹੜ੍ਹ ਵਾਂਗ ਵਹਾਵਾਂਗਾ।

11ਇਫ਼ਰਾਈਮ ਸਤਾਇਆ ਗਿਆ, ਨਿਆਉਂ ਵਿੱਚ ਮਿੱਧਿਆ ਗਿਆ, ਮੂਰਤੀਆਂ ਦਾ ਪਿੱਛਾ ਕਰਨ ਦਾ ਇਰਾਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.