ਯਸ਼ਾਯਾਹ 1

ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ। ਬਾਅਦ ਵਿੱਚ ਤੁਹਾਨੂੰ ਧਾਰਮਿਕਤਾ ਦਾ ਸ਼ਹਿਰ, ਵਫ਼ਾਦਾਰ ਸ਼ਹਿਰ ਕਿਹਾ ਜਾਵੇਗਾ।”

Isaiah 1:26 (UKJV) And I will restore your judges as at the first, and your counsellors as at the beginning: afterward you shall be called, The city of righteousness, the faithful city.

24ਇਸ ਲਈ ਪ੍ਰਭੂ ਸੈਨਾਂ ਦੇ ਯਾਹਵੇਹ, ਇਸਰਾਏਲ ਦੇ ਸਰਵਸ਼ਕਤੀਮਾਨ ਦਾ ਵਾਕ ਹੈ: “ਆਹ! ਮੈਂ ਆਪਣੇ ਦੁਸ਼ਮਣਾਂ ਉੱਤੇ ਆਪਣਾ ਕ੍ਰੋਧ ਕੱਢਾਂਗਾ ਅਤੇ ਆਪਣੇ ਦੁਸ਼ਮਣਾਂ ਤੋਂ ਬਦਲਾ ਲਵਾਂਗਾ।

25ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ; ਮੈਂ ਤੇਰੀ ਮੈਲ ਨੂੰ ਚੰਗੀ ਤਰ੍ਹਾਂ ਸਾਫ਼ ਕਰ ਦਿਆਂਗਾ ਅਤੇ ਤੇਰੀਆਂ ਸਾਰੀਆਂ ਅਸ਼ੁੱਧੀਆਂ ਨੂੰ ਦੂਰ ਕਰ ਦਿਆਂਗਾ।

26ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ। ਬਾਅਦ ਵਿੱਚ ਤੁਹਾਨੂੰ ਧਾਰਮਿਕਤਾ ਦਾ ਸ਼ਹਿਰ, ਵਫ਼ਾਦਾਰ ਸ਼ਹਿਰ ਕਿਹਾ ਜਾਵੇਗਾ।”

27ਸੀਯੋਨ ਨਿਆਉਂ ਨਾਲ ਛੁਡਾਇਆ ਜਾਵੇਗਾ, ਉਹ ਦੇ ਪਛਤਾਏ ਧਰਮ ਨਾਲ।

28ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਾਹਵੇਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.