ਯਸ਼ਾਯਾਹ 10

ਉਹ ਜੰਗਲ ਦੀਆਂ ਝਾੜੀਆਂ ਨੂੰ ਕੁਹਾੜੀ ਨਾਲ ਵੱਢ ਸੁੱਟੇਗਾ। ਲਬਾਨੋਨ ਸ਼ਕਤੀਮਾਨ ਦੇ ਅੱਗੇ ਡਿੱਗ ਜਾਵੇਗਾ।

Isaiah 10:34 (UKJV) And he shall cut down the thickets of the forest with iron, and Lebanon shall fall by a mighty one.

32ਅੱਜ ਦੇ ਦਿਨ ਉਹ ਨੋਬ ਵਿੱਚ ਰੁਕਣਗੇ; ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯੇਰੂਸ਼ਲੇਮ ਦੇ ਪਹਾੜੀ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ।

33ਵੇਖੋ, ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ, ਵੱਡੀ ਸ਼ਕਤੀ ਨਾਲ ਟਹਿਣੀਆਂ ਨੂੰ ਤੋੜ ਦੇਵੇਗਾ। ਉੱਚੇ ਰੁੱਖ ਵੱਢੇ ਜਾਣਗੇ, ਉੱਚੇ ਰੁੱਖ ਨੀਵੇਂ ਕੀਤੇ ਜਾਣਗੇ।

34ਉਹ ਜੰਗਲ ਦੀਆਂ ਝਾੜੀਆਂ ਨੂੰ ਕੁਹਾੜੀ ਨਾਲ ਵੱਢ ਸੁੱਟੇਗਾ। ਲਬਾਨੋਨ ਸ਼ਕਤੀਮਾਨ ਦੇ ਅੱਗੇ ਡਿੱਗ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.