ਯਸ਼ਾਯਾਹ 12

ਯਾਹਵੇਹ ਲਈ ਗਾਓ, ਕਿਉਂਕਿ ਉਸਨੇ ਸ਼ਾਨਦਾਰ ਕੰਮ ਕੀਤੇ ਹਨ; ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।

Isaiah 12:5 (UKJV) Sing unto the LORD; for he has done excellent things: this is known in all the earth.

3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।

4ਉਸ ਦਿਨ ਤੁਸੀਂ ਆਖੋਗੇ: “ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਦਾ ਪ੍ਰਚਾਰ ਕਰੋ; ਉਸ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਸ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।

5ਯਾਹਵੇਹ ਲਈ ਗਾਓ, ਕਿਉਂਕਿ ਉਸਨੇ ਸ਼ਾਨਦਾਰ ਕੰਮ ਕੀਤੇ ਹਨ; ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।

6ਹੇ ਸੀਯੋਨ ਦੇ ਲੋਕੋ, ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਓ, ਕਿਉਂ ਜੋ ਇਸਰਾਏਲ ਦਾ ਪਵਿੱਤਰ ਪੁਰਖ ਤੁਹਾਡੇ ਵਿੱਚ ਮਹਾਨ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.