4ਉਸ ਦਿਨ ਤੁਸੀਂ ਆਖੋਗੇ: “ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਦਾ ਪ੍ਰਚਾਰ ਕਰੋ; ਉਸ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਸ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
5ਯਾਹਵੇਹ ਲਈ ਗਾਓ, ਕਿਉਂਕਿ ਉਸਨੇ ਸ਼ਾਨਦਾਰ ਕੰਮ ਕੀਤੇ ਹਨ; ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
6ਹੇ ਸੀਯੋਨ ਦੇ ਲੋਕੋ, ਉੱਚੀ ਆਵਾਜ਼ ਵਿੱਚ ਜੈਕਾਰਾ ਗਜਾਓ, ਕਿਉਂ ਜੋ ਇਸਰਾਏਲ ਦਾ ਪਵਿੱਤਰ ਪੁਰਖ ਤੁਹਾਡੇ ਵਿੱਚ ਮਹਾਨ ਹੈ।”