ਯਸ਼ਾਯਾਹ 13

ਬਾਬੇਲ ਦੇ ਵਿਰੁੱਧ ਇੱਕ ਭਵਿੱਖਬਾਣੀ ਜੋ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਦਰਸ਼ਨ ਵਿੱਚ ਪਾਇਆ:

Isaiah 13:1 (UKJV) The burden of Babylon, which Isaiah the son of Amoz did see.

1ਬਾਬੇਲ ਦੇ ਵਿਰੁੱਧ ਇੱਕ ਭਵਿੱਖਬਾਣੀ ਜੋ ਆਮੋਸ ਦੇ ਪੁੱਤਰ ਯਸ਼ਾਯਾਹ ਨੇ ਦਰਸ਼ਨ ਵਿੱਚ ਪਾਇਆ:

2ਇੱਕ ਨੰਗੀ ਪਹਾੜੀ ਉੱਤੇ ਇੱਕ ਝੰਡਾ ਚੁੱਕੋ, ਉਨ੍ਹਾਂ ਨੂੰ ਉੱਚੀ ਆਵਾਜ਼ ਨਾਲ ਪੁਕਾਰੋ; ਹੱਥ ਨਾਲ ਇਸ਼ਾਰਾ ਕਰੋ ਤਾਂ ਜੋ ਉਸ ਦੇ ਦਰਵਾਜ਼ਿਆਂ ਵਿੱਚ ਵੜਨ।

3ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ ਜਿਨ੍ਹਾਂ ਨੂੰ ਮੈਂ ਲੜਾਈ ਲਈ ਤਿਆਰ ਕੀਤਾ ਹੈ। ਮੈਂ ਆਪਣੇ ਯੋਧਿਆਂ ਨੂੰ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ ਬੁਲਾਇਆ ਹੈ, ਉਹ ਜਿਹੜੇ ਮੇਰੀ ਜਿੱਤ ਵਿੱਚ ਅਨੰਦ ਕਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.