ਯਸ਼ਾਯਾਹ 19

ਮਛੇਰੇ ਹਾਹਾਕਾਰ ਅਤੇ ਵਿਰਲਾਪ ਕਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।

Isaiah 19:8 (UKJV) The fishers also shall mourn, and all they that cast angle into the brooks shall lament, and they that spread nets upon the waters shall languish.

6ਨਹਿਰਾਂ ਵਿੱਚੋਂ ਬਦਬੂ ਆਵੇਗੀ; ਮਿਸਰ ਦੀਆਂ ਨਦੀਆਂ ਘੱਟਦੇ-ਘੱਟਦੇ ਸੁੱਕ ਜਾਣਗੀਆਂ, ਕਾਨੇ ਅਤੇ ਕਾਹਲੇ ਮੁਰਝਾ ਜਾਣਗੇ,

7ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।

8ਮਛੇਰੇ ਹਾਹਾਕਾਰ ਅਤੇ ਵਿਰਲਾਪ ਕਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।

9ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।

10ਕੱਪੜੇ ਪਹਿਨਣ ਵਾਲੇ ਉਦਾਸ ਹੋ ਜਾਣਗੇ, ਅਤੇ ਸਾਰੇ ਮਜ਼ਦੂਰ ਦਿਲੋਂ ਬਿਮਾਰ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.