ਯਸ਼ਾਯਾਹ 20

ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ‘ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?’ ”

Isaiah 20:6 (UKJV) And the inhabitant of this isle shall say in that day, Behold, such is our expectation, where we flee for help to be delivered from the king of Assyria: and how shall we escape?

4ਉਸੇ ਤਰ੍ਹਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।

5ਜਿਨ੍ਹਾਂ ਨੇ ਕੂਸ਼ ਉੱਤੇ ਭਰੋਸਾ ਰੱਖਿਆ ਅਤੇ ਮਿਸਰ ਉੱਤੇ ਘਮੰਡ ਕੀਤਾ ਉਹ ਘਬਰਾ ਜਾਣਗੇ ਅਤੇ ਸ਼ਰਮਿੰਦਾ ਹੋਣਗੇ।

6ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ‘ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.