ਯਸ਼ਾਯਾਹ 22

ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਪਸ਼ੂਆਂ ਦਾ ਵੱਢਿਆ ਅਤੇ ਭੇਡਾਂ ਨੂੰ ਕੱਟਿਆ ਗਿਆ, ਮਾਸ ਖਾ ਕੇ ਅਤੇ ਦਾਖਰਸ ਪੀ ਕੇ! ਕਿਹਾ ਜਾ ਰਿਹਾ ਸੀ, “ਆਓ ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕੱਲ ਨੂੰ ਤਾਂ ਅਸੀਂ ਮਰਨਾ ਹੀ ਹੈ!”

Isaiah 22:13 (UKJV) And behold joy and gladness, slaying oxen, and killing sheep, eating flesh, and drinking wine: let us eat and drink; in order to morrow we shall die.

11ਤੁਸੀਂ ਦੋ ਕੰਧਾਂ ਦੇ ਵਿਚਕਾਰ ਪੁਰਾਣੇ ਤਲਾਬ ਦੇ ਪਾਣੀ ਲਈ ਇੱਕ ਹੌਦ ਬਣਾਇਆ, ਪਰ ਤੁਸੀਂ ਉਸ ਨੂੰ ਬਣਾਉਣ ਵਾਲੇ ਵੱਲ ਨਹੀਂ ਦੇਖਿਆ, ਜਾਂ ਤੁਸੀਂ ਉਸ ਦੀ ਪਰਵਾਹ ਨਹੀਂ ਕੀਤੀ ਜਿਸ ਨੇ ਇਸ ਦੀ ਯੋਜਨਾ ਬਹੁਤ ਪਹਿਲਾਂ ਬਣਾਈ ਸੀ।

12ਉਸ ਦਿਨ ਪ੍ਰਭੂ, ਸਰਬਸ਼ਕਤੀਮਾਨ ਯਾਹਵੇਹ ਨੇ ਤੁਹਾਨੂੰ ਰੋਣ ਅਤੇ ਵਿਰਲਾਪ ਕਰਨ ਲਈ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ।

13ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਪਸ਼ੂਆਂ ਦਾ ਵੱਢਿਆ ਅਤੇ ਭੇਡਾਂ ਨੂੰ ਕੱਟਿਆ ਗਿਆ, ਮਾਸ ਖਾ ਕੇ ਅਤੇ ਦਾਖਰਸ ਪੀ ਕੇ! ਕਿਹਾ ਜਾ ਰਿਹਾ ਸੀ, “ਆਓ ਅਸੀਂ ਖਾਈਏ ਅਤੇ ਪੀਈਏ, ਕਿਉਂ ਜੋ ਕੱਲ ਨੂੰ ਤਾਂ ਅਸੀਂ ਮਰਨਾ ਹੀ ਹੈ!”

14ਸਰਬਸ਼ਕਤੀਮਾਨ ਯਾਹਵੇਹ ਨੇ ਇਹ ਮੇਰੇ ਸੁਣਨ ਵਿੱਚ ਪ੍ਰਗਟ ਕੀਤਾ ਹੈ, “ਤੁਹਾਡੇ ਮਰਨ ਦੇ ਦਿਨ ਤੱਕ ਇਸ ਪਾਪ ਨੂੰ ਮਾਫ਼ ਨਹੀਂ ਕੀਤਾ ਜਾਵੇਗਾ,” ਪ੍ਰਭੂ, ਸਰਵਸ਼ਕਤੀਮਾਨ ਯਾਹਵੇਹ ਆਖਦਾ ਹੈ।

15ਪ੍ਰਭੂ ਸਰਵਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.