ਯਸ਼ਾਯਾਹ 22

ਯਾਹਵੇਹ ਨੇ ਯਹੂਦਾਹ ਦੀ ਰੱਖਿਆ ਨੂੰ ਖੋਹ ਲਿਆ, ਅਤੇ ਤੁਸੀਂ ਉਸ ਦਿਨ ਜੰਗਲ ਦੇ ਮਹਿਲ ਵਿੱਚ ਹਥਿਆਰਾਂ ਵੱਲ ਵੇਖਿਆ।

Isaiah 22:8 (UKJV) And he discovered the covering of Judah, and you did look in that day to the armour of the house of the forest.

6ਏਲਾਮ ਆਪਣੇ ਰਥਾਂ, ਅਤੇ ਘੋੜਿਆਂ ਨਾਲ ਤਰਕਸ਼ ਚੁੱਕਦੀ ਹੈ, ਕੀਰ ਢਾਲ਼ ਨੂੰ ਖੋਲ੍ਹਦਾ ਹੈ।

7ਤੁਹਾਡੀਆਂ ਸਭ ਤੋਂ ਚੰਗੀਆਂ ਵਾਦੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜਸਵਾਰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤਾਇਨਾਤ ਹਨ।

8ਯਾਹਵੇਹ ਨੇ ਯਹੂਦਾਹ ਦੀ ਰੱਖਿਆ ਨੂੰ ਖੋਹ ਲਿਆ, ਅਤੇ ਤੁਸੀਂ ਉਸ ਦਿਨ ਜੰਗਲ ਦੇ ਮਹਿਲ ਵਿੱਚ ਹਥਿਆਰਾਂ ਵੱਲ ਵੇਖਿਆ।

9ਤੁਸੀਂ ਵੇਖਿਆ ਕਿ ਦਾਵੀਦ ਦੇ ਸ਼ਹਿਰ ਦੀਆਂ ਕੰਧਾਂ ਬਹੁਤ ਥਾਵਾਂ ਤੋਂ ਟੁੱਟ ਗਈਆਂ ਸਨ, ਤੁਸੀਂ ਹੇਠਲੇ ਤਲਾਬ ਵਿੱਚ ਪਾਣੀ ਇਕੱਠਾ ਕੀਤਾ ਹੈ।

10ਤੁਸੀਂ ਯੇਰੂਸ਼ਲੇਮ ਵਿੱਚ ਇਮਾਰਤਾਂ ਦੀ ਗਿਣਤੀ ਕੀਤੀ ਅਤੇ ਕੰਧ ਨੂੰ ਮਜ਼ਬੂਤ ਕਰਨ ਲਈ ਘਰਾਂ ਨੂੰ ਢਾਹ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.