ਯਸ਼ਾਯਾਹ 25

ਯਾਹਵੇਹ, ਤੂੰ ਮੇਰਾ ਪਰਮੇਸ਼ਵਰ ਹੈ; ਮੈਂ ਤੁਹਾਡੀ ਮਹਿਮਾ ਕਰਾਂਗਾ ਅਤੇ ਤੇਰੇ ਨਾਮ ਦੀ ਉਸਤਤ ਕਰਾਂਗਾ, ਕਿਉਂ ਜੋ ਤੁਸੀਂ ਪੂਰੀ ਵਫ਼ਾਦਾਰੀ ਵਿੱਚ ਅਚਰਜ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!

Isaiah 25:1 (UKJV) O Lord, you are my God; I will exalt you, I will praise your name; for you have done wonderful things; your counsels of old are faithfulness and truth.

1ਯਾਹਵੇਹ, ਤੂੰ ਮੇਰਾ ਪਰਮੇਸ਼ਵਰ ਹੈ; ਮੈਂ ਤੁਹਾਡੀ ਮਹਿਮਾ ਕਰਾਂਗਾ ਅਤੇ ਤੇਰੇ ਨਾਮ ਦੀ ਉਸਤਤ ਕਰਾਂਗਾ, ਕਿਉਂ ਜੋ ਤੁਸੀਂ ਪੂਰੀ ਵਫ਼ਾਦਾਰੀ ਵਿੱਚ ਅਚਰਜ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!

2ਤੂੰ ਸ਼ਹਿਰ ਨੂੰ ਮਲਬੇ ਦਾ ਢੇਰ ਬਣਾ ਦਿੱਤਾ ਹੈ, ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਗੜ੍ਹ ਹੁਣ ਕੋਈ ਸ਼ਹਿਰ ਨਹੀਂ ਰਹੇਗਾ। ਇਹ ਕਦੇ ਵੀ ਦੁਬਾਰਾ ਨਹੀਂ ਬਣਾਇਆ ਜਾਵੇਗਾ।

3ਇਸ ਲਈ ਤਕੜੇ ਲੋਕ ਤੇਰਾ ਆਦਰ ਕਰਨਗੇ। ਬੇਰਹਿਮ ਕੌਮਾਂ ਦੇ ਸ਼ਹਿਰ ਤੁਹਾਡਾ ਸਤਿਕਾਰ ਕਰਨਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.