ਯਸ਼ਾਯਾਹ 30

ਪਹਿਲੇ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਉਹ ਰਾਜੇ ਦੇ ਲਈ ਡੂੰਘਾ ਤੇ ਖੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਾਹਵੇਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ।

Isaiah 30:33 (UKJV) For Tophet is ordained of old; yea, for the king it is prepared; he has made it deep and large: the pile thereof is fire and much wood; the breath of the LORD, like a stream of brimstone, does kindle it.

31ਯਾਹਵੇਹ ਦੀ ਆਵਾਜ਼ ਅੱਸ਼ੂਰ ਨੂੰ ਚੂਰ-ਚੂਰ ਕਰ ਦੇਵੇਗੀ। ਉਹ ਆਪਣੇ ਡੰਡੇ ਨਾਲ ਉਨ੍ਹਾਂ ਨੂੰ ਮਾਰ ਦੇਵੇਗਾ।

32ਯਾਹਵੇਹ ਦੀ ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਫ਼ਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ।

33ਪਹਿਲੇ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਉਹ ਰਾਜੇ ਦੇ ਲਈ ਡੂੰਘਾ ਤੇ ਖੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਾਹਵੇਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.