ਯਸ਼ਾਯਾਹ 32

ਜਦੋਂ ਤੱਕ ਆਤਮਾ ਸਾਡੇ ਉੱਤੇ ਉੱਪਰੋ ਤੋਂ ਨਹੀਂ ਪਾਇਆ ਜਾਂਦਾ, ਅਤੇ ਉਜਾੜ ਇੱਕ ਉਪਜਾਊ ਖੇਤ ਬਣ ਜਾਵੇਗਾ। ਅਤੇ ਉਪਜਾਊ ਖੇਤ ਜੰਗਲ ਵਾਂਗ ਜਾਪਦਾ ਹੈ।

Isaiah 32:15 (UKJV) Until the spirit be poured upon us from on high, and the wilderness be a fruitful field, and the fruitful field be counted for a forest.

13ਮੇਰੇ ਲੋਕਾਂ ਦੀ ਧਰਤੀ ਲਈ, ਕੰਡਿਆਂ ਅਤੇ ਝਾੜੀਆਂ ਨਾਲ ਭਰੀ ਹੋਈ ਧਰਤੀ ਲਈ, ਹਾਂ, ਸਾਰੇ ਘਰਾਂ ਲਈ ਸੋਗ ਕਰੋ ਖੁਸ਼ੀ ਦੇ ਅਤੇ ਇਸ ਅਨੰਦ ਦੇ ਸ਼ਹਿਰ ਲਈ।

14ਕਿਲ੍ਹਾ ਛੱਡ ਦਿੱਤਾ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਉਜਾੜ ਹੋ ਜਾਵੇਗਾ। ਗੜ੍ਹ ਅਤੇ ਪਹਿਰਾਬੁਰਜ ਸਦਾ ਲਈ ਉਜਾੜ ਹੋ ਜਾਣਗੇ, ਗਧਿਆਂ ਦਾ ਅਨੰਦ, ਇੱਜੜਾਂ ਲਈ ਚਰਾਗਾਹ ਹੋ ਜਾਣਗੇ,

15ਜਦੋਂ ਤੱਕ ਆਤਮਾ ਸਾਡੇ ਉੱਤੇ ਉੱਪਰੋ ਤੋਂ ਨਹੀਂ ਪਾਇਆ ਜਾਂਦਾ, ਅਤੇ ਉਜਾੜ ਇੱਕ ਉਪਜਾਊ ਖੇਤ ਬਣ ਜਾਵੇਗਾ। ਅਤੇ ਉਪਜਾਊ ਖੇਤ ਜੰਗਲ ਵਾਂਗ ਜਾਪਦਾ ਹੈ।

16ਯਾਹਵੇਹ ਦਾ ਨਿਆਂ ਉਜਾੜ ਵਿੱਚ ਵੱਸੇਗਾ, ਉਹ ਦਾ ਧਰਮ ਉਪਜਾਊ ਖੇਤ ਵਿੱਚ ਵੱਸੇਗਾ।

17ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.