ਯਸ਼ਾਯਾਹ 32

ਬਦਮਾਸ਼ ਬੁਰੇ ਤਰੀਕੇ ਵਰਤਦੇ ਹਨ, ਉਹ ਝੂਠ ਨਾਲ ਗਰੀਬਾਂ ਨੂੰ ਤਬਾਹ ਕਰਨ ਲਈ ਬੁਰੀਆਂ ਯੋਜਨਾਵਾਂ ਬਣਾਉਂਦੇ ਹਨ, ਭਾਵੇਂ ਲੋੜਵੰਦ ਦੀ ਬੇਨਤੀ ਨਿਆਂ ਹੋਵੇ।

Isaiah 32:7 (UKJV) The instruments also of the churl are evil: he devises wicked devices to destroy the poor with lying words, even when the needy speaks right.

5ਹੁਣ ਮੂਰਖ ਨੂੰ ਨੇਕ ਨਹੀਂ ਕਿਹਾ ਜਾਵੇਗਾ ਅਤੇ ਨਾ ਹੀ ਬਦਮਾਸ਼ ਦਾ ਆਦਰ ਕੀਤਾ ਜਾਵੇਗਾ।

6ਕਿਉਂਕਿ ਮੂਰਖ ਲੋਕ ਮੂਰਖਤਾ ਬੋਲਦੇ ਹਨ, ਉਨ੍ਹਾਂ ਦੇ ਦਿਲ ਬਦੀ ਵੱਲ ਝੁਕੇ ਹੋਏ ਹਨ: ਉਹ ਅਧਰਮ ਦੀਆਂ ਗੱਲਾਂ ਦਾ ਅਭਿਆਸ ਕਰਦੇ ਹਨ ਅਤੇ ਯਾਹਵੇਹ ਬਾਰੇ ਗਲਤ ਗੱਲਾਂ ਕਰਦੇ ਹਨ; ਉਹ ਭੁੱਖਿਆਂ ਨੂੰ ਖਾਲੀ ਛੱਡ ਦਿੰਦੇ ਹਨ ਅਤੇ ਪਿਆਸੇ ਨੂੰ ਪਾਣੀ ਰੋਕਦੇ ਹਨ।

7ਬਦਮਾਸ਼ ਬੁਰੇ ਤਰੀਕੇ ਵਰਤਦੇ ਹਨ, ਉਹ ਝੂਠ ਨਾਲ ਗਰੀਬਾਂ ਨੂੰ ਤਬਾਹ ਕਰਨ ਲਈ ਬੁਰੀਆਂ ਯੋਜਨਾਵਾਂ ਬਣਾਉਂਦੇ ਹਨ, ਭਾਵੇਂ ਲੋੜਵੰਦ ਦੀ ਬੇਨਤੀ ਨਿਆਂ ਹੋਵੇ।

8ਪਰ ਨੇਕ ਲੋਕ ਨੇਕ ਯੋਜਨਾਵਾਂ ਬਣਾਉਂਦੇ ਹਨ, ਅਤੇ ਨੇਕ ਕੰਮਾਂ ਨਾਲ ਉਹ ਕਾਇਮ ਰਹਿੰਦੇ ਹਨ।

9ਹੇ ਆਲਸੀ ਔਰਤੋਂ, ਤੁਸੀਂ ਬਹੁਤ ਹੀ ਲਾਪਰਵਾਹ ਹੋ, ਉੱਠੋ ਅਤੇ ਮੇਰੀ ਅਵਾਜ਼ ਸੁਣੋ। ਤੁਸੀਂ ਧੀਆਂ ਜੋ ਸੁਰੱਖਿਅਤ ਮਹਿਸੂਸ ਕਰਦੀਆਂ ਹੋ, ਸੁਣੋ ਮੈਂ ਕੀ ਕਹਿਣਾ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.