ਯਸ਼ਾਯਾਹ 33

ਸੀਯੋਨ ਵਿੱਚ ਰਹਿਣ ਵਾਲਾ ਕੋਈ ਨਹੀਂ ਕਹੇਗਾ, “ਮੈਂ ਬਿਮਾਰ ਹਾਂ”; ਅਤੇ ਉੱਥੇ ਰਹਿਣ ਵਾਲਿਆਂ ਦੇ ਪਾਪ ਮਾਫ਼ ਕੀਤੇ ਜਾਣਗੇ।

Isaiah 33:24 (UKJV) And the inhabitant shall not say, I am sick: the people that dwell therein shall be forgiven their iniquity.

22ਕਿਉਂਕਿ ਯਾਹਵੇਹ ਸਾਡਾ ਨਿਆਂਕਾਰ ਹੈ, ਯਾਹਵੇਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਾਹਵੇਹ ਸਾਡਾ ਰਾਜਾ ਹੈ। ਇਹ ਉਹੀ ਹੈ ਜੋ ਸਾਨੂੰ ਬਚਾਵੇਗਾ।

23ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।

24ਸੀਯੋਨ ਵਿੱਚ ਰਹਿਣ ਵਾਲਾ ਕੋਈ ਨਹੀਂ ਕਹੇਗਾ, “ਮੈਂ ਬਿਮਾਰ ਹਾਂ”; ਅਤੇ ਉੱਥੇ ਰਹਿਣ ਵਾਲਿਆਂ ਦੇ ਪਾਪ ਮਾਫ਼ ਕੀਤੇ ਜਾਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.