ਯਸ਼ਾਯਾਹ 34

ਅਤੇ ਜੰਗਲੀ ਬਲਦ ਉਨ੍ਹਾਂ ਦੇ ਨਾਲ ਡਿੱਗ ਪੈਣਗੇ, ਵੱਛੇ ਅਤੇ ਵੱਡੇ ਬਲਦ। ਉਨ੍ਹਾਂ ਦੀ ਧਰਤੀ ਲਹੂ ਨਾਲ ਭਿੱਜ ਜਾਵੇਗੀ, ਅਤੇ ਮਿੱਟੀ ਚਰਬੀ ਨਾਲ ਭਿੱਜ ਜਾਵੇਗੀ।

Isaiah 34:7 (UKJV) And the unicorns shall come down with them, and the bullocks with the bulls; and their land shall be soaked with blood, and their dust made fat with fatness.

5ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ। ਵੇਖੋ, ਉਹ ਅਦੋਮ ਉੱਤੇ ਨਿਆਂ ਵਿੱਚ ਉਤਰਦਾ ਹੈ, ਜਿਨ੍ਹਾਂ ਲੋਕਾਂ ਨੂੰ ਮੈਂ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

6ਯਾਹਵੇਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ ਢੱਕੀ ਹੋਈ ਹੈ। ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ। ਕਿਉਂ ਜੋ ਯਾਹਵੇਹ ਲਈ ਬੋਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ

7ਅਤੇ ਜੰਗਲੀ ਬਲਦ ਉਨ੍ਹਾਂ ਦੇ ਨਾਲ ਡਿੱਗ ਪੈਣਗੇ, ਵੱਛੇ ਅਤੇ ਵੱਡੇ ਬਲਦ। ਉਨ੍ਹਾਂ ਦੀ ਧਰਤੀ ਲਹੂ ਨਾਲ ਭਿੱਜ ਜਾਵੇਗੀ, ਅਤੇ ਮਿੱਟੀ ਚਰਬੀ ਨਾਲ ਭਿੱਜ ਜਾਵੇਗੀ।

8ਕਿਉਂਕਿ ਯਾਹਵੇਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।

9ਅਦੋਮ ਦੀਆਂ ਨਦੀਆਂ ਟੋਏ ਵਿੱਚ ਬਦਲ ਜਾਣਗੀਆਂ, ਉਸਦੀ ਧੂੜ ਬਲਦੀ ਗੰਧਕ ਵਿੱਚ ਬਦਲ ਜਾਵੇਗੀ। ਉਸਦੀ ਧਰਤੀ ਬਲਦਾ ਮੈਦਾਨ ਬਣ ਜਾਵੇਗੀ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.