ਯਸ਼ਾਯਾਹ 36

ਤਦ ਅੱਸ਼ੂਰ ਦੇ ਰਾਜੇ ਨੇ ਆਪਣੇ ਸੈਨਾਪਤੀ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਨਾਲ ਯੇਰੂਸ਼ਲੇਮ ਵਿੱਚ ਰਾਜਾ ਹਿਜ਼ਕੀਯਾਹ ਕੋਲ ਭੇਜਿਆ। ਜਦੋਂ ਸੈਨਾਪਤੀ ਦੇ ਖੇਤ ਦੇ ਰਸਤੇ ਉੱਤੇ ਉੱਪਰਲੇ ਤਲਾਬ ਦੇ ਪਾਣੀ ਦੇ ਧੋਬੀ ਘਾਟ ਕੋਲ ਰੁਕਿਆ,

Isaiah 36:2 (UKJV) And the king of Assyria sent Rabshakeh from Lachish to Jerusalem unto king Hezekiah with a great army. And he stood by the conduit of the upper pool in the highway of the launderer's field.

1ਰਾਜਾ ਹਿਜ਼ਕੀਯਾਹ ਦੇ ਰਾਜ ਦੇ ਚੌਦਵੇਂ ਸਾਲ ਵਿੱਚ, ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ।

2ਤਦ ਅੱਸ਼ੂਰ ਦੇ ਰਾਜੇ ਨੇ ਆਪਣੇ ਸੈਨਾਪਤੀ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਨਾਲ ਯੇਰੂਸ਼ਲੇਮ ਵਿੱਚ ਰਾਜਾ ਹਿਜ਼ਕੀਯਾਹ ਕੋਲ ਭੇਜਿਆ। ਜਦੋਂ ਸੈਨਾਪਤੀ ਦੇ ਖੇਤ ਦੇ ਰਸਤੇ ਉੱਤੇ ਉੱਪਰਲੇ ਤਲਾਬ ਦੇ ਪਾਣੀ ਦੇ ਧੋਬੀ ਘਾਟ ਕੋਲ ਰੁਕਿਆ,

3ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।

4ਮੈਦਾਨ ਦੇ ਸੈਨਾਪਤੀ ਨੇ ਉਨ੍ਹਾਂ ਨੂੰ ਕਿਹਾ, “ਹਿਜ਼ਕੀਯਾਹ ਨੂੰ ਆਖੋ: “ ‘ਅੱਸ਼ੂਰ ਦਾ ਰਾਜਾ ਇਹ ਆਖਦਾ ਹੈ, ਤੂੰ ਕਿਸ ਗੱਲ ਉੱਤੇ ਭਰੋਸਾ ਰੱਖੀ ਬੈਠਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.