ਯਸ਼ਾਯਾਹ 37

ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?”

Isaiah 37:13 (UKJV) Where is the king of Hamath, and the king of Arphad, and the king of the city of Sepharvaim, Hena, and Ivah?

11ਤੂੰ ਜ਼ਰੂਰ ਸੁਣਿਆ ਹੋਵੇਗਾ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰੇ ਦੇਸ਼ਾਂ ਨਾਲ ਕੀ ਕੀਤਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਕੀ ਤੂੰ ਬਚ ਜਾਵੇਗਾ?

12ਕੀ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੇ ਜਿਨ੍ਹਾਂ ਨੂੰ ਮੇਰੇ ਪੂਰਵਜਾਂ ਨੇ ਨਾਸ ਕੀਤਾ ਸੀ, ਅਰਥਾਤ ਗੋਜ਼ਾਨ, ਹਾਰਾਨ, ਰੇਜ਼ਫ਼ ਅਤੇ ਅਦਨ ਦੇ ਲੋਕਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ, ਉਨ੍ਹਾਂ ਨੂੰ ਛੁਡਾਇਆ ਸੀ?

13ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?”

14ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਤੋਂ ਚਿੱਠੀ ਪ੍ਰਾਪਤ ਕੀਤੀ ਅਤੇ ਉਸਨੂੰ ਪੜ੍ਹਿਆ। ਫਿਰ ਉਹ ਯਾਹਵੇਹ ਦੇ ਭਵਨ ਵਿੱਚ ਗਿਆ ਅਤੇ ਇਸਨੂੰ ਯਾਹਵੇਹ ਦੇ ਅੱਗੇ ਖੋਲ ਕੇ ਰੱਖ ਦਿੱਤਾ।

15ਅਤੇ ਹਿਜ਼ਕੀਯਾਹ ਨੇ ਯਾਹਵੇਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.